18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਜਗਦੀਪ ਸਿੰਘ ਮਾਨ, ਸੋਸ਼ਲ ਮੀਡੀਆ ਵਿਭਾਗ ਦੇ ਮਾਝਾ ਜ਼ੋਨ ਦੇ ਕੋਆਰਡੀਨੇਟਰ ਨਿਯੁਕਤ <br/>

ਅਜੀਤ ਡੈਸਕ 21-07-2025
ਬਾਬਾ ਬਕਾਲਾ ਸਾਹਿਬ, 20 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਯੂਥ ਕਾਂਗਰਸੀ ਆਗੂ ਸ: ਜਗਦੀਪ ਸਿੰਘ ਮਾਨ ਨੂੰ ਪਾਰਟੀ ਵਲੋਂ ਸਾਬਕਾ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਦੀ ਸਿਫਾਰਸ਼ 'ਤੇ ਸੋਸ਼ਲ ਮੀਡੀਆ ਵਿਭਾਗ ਦੇ ਮਾਝਾ ਜ਼ੋਨ ਦੇ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਸ: ਜਗਦੀਪ ਸਿੰਘ ਮਾਨ ਨੇ ਆਪਣੀ ਇਸ ਨਿਯੁਕਤੀ ਲਈ ਸੂਬਾ ਪ੍ਰਧਾਨ ਸ: ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਸ: ਪ੍ਰਤਾਪ ਸਿੰਘ ਬਾਜਵਾ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਅਤੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦਾ ਹਾਰਦਿਕ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਹ ਦਿੱਤੀ ਹੋਈ ਸੇਵਾ ਤਨ-ਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ |

ਪਿਛਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ ਮੌਕੇ ਵਿਸ਼ੇਸ਼ ਹਵਨ ਯੱਗ <br/> ਅਗਲੀ ਖ਼ਬਰ ਗ੍ਰਾਮ ਪੰਚਾਇਤ ਫ਼ਤਹਿਗੜ੍ਹ ਸ਼ੁਕਰਚੱਕ ਤੇ ਜਥੇਬੰਦੀਆਂ ਦੇ ਨੁਮਾਇੰਦੇ ਡੀ. ਆਈ. ਜੀ. ਨਾਨਕ ਸਿੰਘ ਨੂੰ ਮਿਲੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।