18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਪੀਰ ਬਾਬਾ ਸ਼ੇਖ ਪਹਿਆ ਦੀ ਦਰਗਾਹ 'ਤੇ ਮੇਲਾ ਕਰਵਾਇਆ <br/>

ਅਜੀਤ ਡੈਸਕ 21-07-2025
ਚੋਗਾਵਾਂ, 20 ਜੁਲਾਈ (ਗੁੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਕਾਕੜ-ਤਰੀਨ ਵਿਖੇ ਦਰਗਾਹ ਪੀਰ ਬਾਬਾ ਸ਼ੇਖ ਪਹਿਆ ਵਿਖੇ ਸਾਲਾਨਾ ਮੇਲਾ ਸਮੂਹ ਨਗਰ ਦੇ ਸਹਿਯੋਗ ਮੇਲਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਕਰਵਾਇਆ ਗਿਆ | ਦਰਗਾਹ 'ਤੇ ਸ਼ਰਧਾਲੂਆਂ ਵਲੋਂ ਮਨੋਕਾਮਨਾਵਾਂ ਪੂਰੀਆਂ ਹੋਣ 'ਤੇ ਫਲ, ਮਠਿਆਈਆਂ ਅਤੇ ਚੂਰਮਿਆਂ ਦੇ ਪ੍ਰਸ਼ਾਦ ਚੜਾਏ ਗਏ | ਮੇਲੇ ਦੀ ਸ਼ੁਰੂਆਤ ਦਰਗਾਹ ਦੇ ਮੁੱਖ ਸੇਵਾਦਾਰ ਬਾਬਾ ਗੁਰਮੇਲ ਸਿੰਘ, ਪ੍ਰਧਾਨ ਗੁਰਵਿੰਦਰ ਸਿੰਘ, ਭੁਪਿੰਦਰ ਸਿੰਘ, ਭਗਵਾਨ ਸਿੰਘ, ਗੁਰਮੁਖ ਸਿੰਘ, ਮੰਗਲ ਸਿੰਘ, ਕਰਨਜੀਤ ਸਿੰਘ, ਬਲਵਿੰਦਰ ਸਿੰਘ, ਗੁਰਮੁਖ ਸਿੰਘ, ਕਵਲ ਸਿੰਘ, ਤਰਲੋਚਨ ਸਿੰਘ, ਡਾ. ਗੁਰਦੇਵ ਸਿੰਘ, ਲਖਬੀਰ ਸਿੰਘ, ਬਿੱਟੂ ਸਿੰਘ ਆਦਿ ਸੇਵਾਦਾਰਾਂ ਵਲੋਂ ਚਾਦਰ ਚੜ੍ਹਾ ਕੇ ਕੀਤੀ ਗਈ |

ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਥਾਣਾ ਮਹਿਤਾ ਵਲੋਂ ਨਸ਼ੇ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।