18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਵਿਦਿਆਰਥੀਆਂ ਨੂੰ ਥਾਣਾ ਮਹਿਤਾ ਵਲੋਂ ਨਸ਼ੇ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ <br/>

ਅਜੀਤ ਡੈਸਕ 21-07-2025
ਚੌਕ ਮਹਿਤਾ, 20 ਜੁਲਾਈ (ਧਰਮਿੰਦਰ ਸਿੰਘ ਭੰਮਰਾ)-ਗੁਰੂ ਨਾਨਕ ਪਬਲਿਕ ਹਾਈ ਸਕੂਲ ਦੇ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਥਾਣਾ ਮਹਿਤਾ ਦੇ ਐੱਸ. ਐੱਚ. ਓ. ਹਰਪਾਲ ਸਿੰਘ ਦੀ ਅਗਵਾਈ 'ਚ ਥਾਣੇ ਦੀ ਵਿਜ਼ਿਟ ਕਰਵਾਈ ਗਈ | ਇਸ ਮੌਕੇ ਐੱਸ. ਆਈ. ਬਲਵਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ, ਨਸ਼ੇ ਤੋਂ ਦੂਰ ਰਹਿਣ, ਜੀਵਨ ਵਿਚ ਚੰਗੀਆਂ ਆਦਤਾਂ ਅਪਣਾਉਣ, ਇਕ ਚੰਗਾ ਜੀਵਨ ਬਿਤਾਉਣ ਅਤੇ ਚੰਗੇ ਨਾਗਰਿਕ ਬਣਨ ਦਾ ਸੰਦੇਸ਼ ਦਿੱਤਾ | ਇਸ ਮੌਕੇ ਪਿ੍ੰ: ਸ਼ਾਮ ਲਾਲ, ਮਾ. ਅਵਤਾਰ ਸਿੰਘ ਅਤੇ ਮੈਡਮ ਮੁਸਕਾਨ ਕੁਮਾਰੀ ਵੀ ਮੌਜੂਦ ਸਨ |

ਪਿਛਲੀ ਖ਼ਬਰ ਜੰਡਿਆਲਾ ਗੁਰੂ ਵਿਖੇ ਸਾਵਣ ਮਹੀਨੇ ਦੌਰਾਨ 'ਤੀਆਂ ਦਾ ਦਿਉਹਾਰ' ਮਨਾਇਆ ਅਗਲੀ ਖ਼ਬਰ ਪੀਰ ਬਾਬਾ ਸ਼ੇਖ ਪਹਿਆ ਦੀ ਦਰਗਾਹ 'ਤੇ ਮੇਲਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।