27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਡੇਢ ਸਾਲਾ ਇਜਲਾਸ 'ਚ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਅਹੁਦੇਦਾਰਾਂ ਦੀ ਭਰਵੀਂ ਸ਼ਮੂਲੀਅਤ <br/>

ਅਜੀਤ ਡੈਸਕ 22-07-2025

ਬਾਬਾ ਬਕਾਲਾ ਸਾਹਿਬ, 21 ਜੁਲਾਈ (ਰਾਜਨ)- ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਪੰਜਾਬੀ ਭਾਸ਼ਾ ਸੰਬੰਧੀ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਿਖੇ ਕਰਵਾਏ ਗਏ ਵਿਸ਼ੇਸ਼ ਸੈਮੀਨਾਰ ਤੇ ਡੇਢ ਸਾਲਾ ਇਜਲਾਸ ਮੌਕੇ ਕੇਂਦਰੀ ਪੰਜਾਬੀ ਲੇਖਕ ਸਭਾ ਨਾਲ ਸੰਬੰਧਿਤ ਪੰਜਾਬ ਦੀ ਸਭ ਤੋਂ ਵੱਧ ਸਰਗਰਮ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਬਾਬਾ ਬਕਾਲਾ ਸਾਹਿਬ ਤੋਂ ਕੇਂਦਰੀ ਸਭਾ ਦੇ ਮੀਤ ਪ੍ਰਧਾਨ ਸ਼ੇਲਿੰਦਰਜੀਤ ਸਿੰਘ ਰਾਜਨ ਦੀ ਅਗਵਾਈ ਹੇਠ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਸਰਪ੍ਰਸਤ ਪਿ੍ੰਸੀਪਲ ਰਘਬੀਰ ਸਿੰਘ ਸੋਹਲ, ਪ੍ਰਧਾਨ ਸੰਤੋਖ ਸਿੰਘ ਗੁਰਾਇਆ, ਸੀਨੀਅਰ ਮੀਤ ਪ੍ਰਧਾਨ ਡਾ: ਪਰਮਜੀਤ ਸਿੰਘ ਬਾਠ, ਖਜ਼ਾਨਚੀ ਮਾ. ਮਨਜੀਤ ਸਿੰਘ ਵੱਸੀ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਭੈਣੀਵਾਲਾ, ਮੀਤ ਪ੍ਰਧਾਨ ਡਾ: ਕੁਲਵੰਤ ਸਿੰਘ ਬਾਠ, ਸਕੱਤਰ ਜਸਪਾਲ ਸਿੰਘ ਧੂਲਕਾ, ਸਕੱਤਰ ਸਰਬਜੀਤ ਸਿੰਘ ਪੱਡਾ, ਸਕੱਤਰ ਸਤਰਾਜ ਜਲਾਲਾਂਬਾਦੀ, ਕਾਲੇ ਸ਼ਾਹ ਟਾਂਗਰਾ, ਰਣਜੀਤ ਸਿੰਘ ਰਾਣਾ, ਪ੍ਰੋ: ਬਖਤਾਵਰ ਸਿੰਘ ਧਾਲੀਵਾਲ, ਕੈਪਟਨ ਸਿੰਘ ਮਹਿਤਾ, ਕੁਲਵੰਤ ਸਿੰਘ ਬਾਬਾ ਬਕਾਲਾ, ਕਰਤਾਰ ਸਿੰਘ ਐਮ.ਏ., ਜਸਬੀਰ ਕੌਰ, ਸੁਖਵੰਤ ਕੌਰ ਵੱਸੀ, ਰਾਜਵਿੰਦਰ ਕੌਰ ਰਾਜ, ਸੁਰਿੰਦਰ ਖਿਲਚੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ |

ਪਿਛਲੀ ਖ਼ਬਰ ਪਿੰਡ ਬੁਤਾਲਾ ਨੂੰ ਸਾਫ ਸੁਥਰਾ ਤੇ ਇਲਾਕੇ ਦਾ ਮੋਹਰੀ ਪਿੰਡ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਸਰਪੰਚ ਸ... ਅਗਲੀ ਖ਼ਬਰ ਕਾਂਗਰਸ ਨੂੰ ਇਕ ਮੰਚ 'ਤੇ ਇਕੱਠਾ ਕਰਕੇ 2027 ਦੀ ਜਿੱਤ ਲਈ ਰਾਹ ਪੱਧਰਾ ਕੀਤਾ ਜਾਵੇ- ਚੇਅਰਮੈਨ ਬਲਕਾਰ ਸਿੰਘ ਵਡਾਲਾ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।