28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਭਾਕਿਯੂ (ਰਾਜੇਵਾਲ) ਦੇ ਸਾਰੇ ਅਹੁਦੇਦਾਰ ਹੜ੍ਹ-ਪੀੜਤਾਂ ਦੀ ਮਦਦ ਕਰਨ- ਉਮਰਾਜ ਧਰਦਿਉ <br/>

ਅਜੀਤ ਡੈਸਕ 01-09-2025

ਬਾਬਾ ਬਕਾਲਾ ਸਾਹਿਬ, 31 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਉਮਰਾਜ ਸਿੰਘ ਧਰਦਿਉ ਨੇ ਆਪਣੀ ਜਥੇਬੰਦੀ ਦੇ ਸਾਰੇ ਆਗੂਆਂ ਅਤੇ ਮੈਂਬਰ ਸਾਹਿਬਾਨ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਪੰਜਾਬ ਵਿਚ ਅਸੀਂ ਬਹੁਤ ਮੁਸ਼ਕਲ ਘੜੀ ਵਿਚੋਂ ਲੰਘ ਰਹੇ ਹਾਂ, ਸੋ ਜਿੱਥੇ ਵੀ ਕਿਤੇ ਹੜ੍ਹ ਪੀੜ੍ਹਤਾਂ ਦੀ ਕਿਸਾਨ ਯੂਨੀਅਨ ਦੇ ਨੁਮਾਇੰਦੇ ਆਪਣੀ ਪਹੁੰਚ ਅਨੁਸਾਰ ਲੋੜੀਂਦੀ ਮੱਦਦ ਕਰ ਸਕਦੇ ਹਨ, ਉਹ ਤੱਕੜੇ ਹੋ ਕੇ ਮਦਦ ਕਰਨ ਤਾਂ ਕਿ ਹੜ੍ਹ ਪੀੜ੍ਹਤ ਲੋਕਾਂ ਦਾ ਮਨੋਬਲ ਉੱਚਾ ਰੱਖਿਆ ਜਾ ਸਕੇ | ਇਸ ਮੌਕੇ ੳਨ੍ਹਾਂ ਦੇ ਨਾਲ ਜ਼ਿਲ੍ਹਾ ਜਨਰਲ ਸਕੱਤਰ ਜੋਗਿੰਦਰ ਸਿੰਘ ਬਦੇਸ਼ਾ ਧਿਆਨਪੁਰ ਅਤੇ ਸੁਖਵਿੰਦਰ ਸਿੰਘ ਚਾਹਲ ਰਈਆ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਹਲਕਾ ਮਜੀਠਾ ਦੇ ਪਿੰਡ ਭੰਗਾਲੀ ਤੋਂ ਹੜ ਪੀੜਤਾਂ ਲਈ ਰਾਸ਼ਨ ਤੇ ਪਸ਼ੂਆਂ ਦਾ ਚਾਰਾ ਰਵਾਨਾ-ਪਿੰਡ ਵਾਸੀ <br/> ਅਗਲੀ ਖ਼ਬਰ 4 ਨੂੰ ਸਜਾਏ ਜਾਣ ਵਾਲੇ ਚੇਤਨਾ ਮਾਰਚ ਲਈ ਮਜੀਠਾ ਹਲਕੇ ਦੀਆਂ ਸੰਗਤਾਂ ਵੱਡੀ ਗਿਣਤੀ 'ਚ ਹੋਣਗੀਆਂ ਸ਼ਾਮਿਲ : ਬਾਬਾ ਅਬਦਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।