27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਮੁੜ ਪੈ ਰਹੇ ਲਗਾਤਾਰ ਮੀਂਹ ਨੇ ਕੱਚੇ ਘਰਾਂ ਵਾਲਿਆਂ ਦੀ ਚਿੰਤਾ ਵਧਾਈ <br/>

ਅਜੀਤ ਡੈਸਕ 01-09-2025

ਟਾਹਲੀ ਸਾਹਿਬ, 31 ਅਗਸਤ (ਵਿਨੋਦ ਭੀਲੋਵਾਲ)-ਭਾਵੇਂ ਇਸ ਵਾਰ ਭਾਰੀ ਮੀਂਹ ਪੈਣ ਤੋਂ ਬਾਅਦ ਦੋ ਦਿਨ ਮੌਸਮ ਸਾਫ਼ ਰਹਿਣ ਨਾਲ ਲੋਕਾਂ ਨੇ ਕੁਝ ਸੁੱਖ ਦਾ ਸਾਹ ਲਿਆ ਸੀ ਪਰ ਅੱਜ ਸਵੇਰ 'ਤੋਂ ਲਗਾਤਾਰ ਪੈ ਰਹੇ ਫਿਰ ਭਾਰੀ ਮੀਂਹ ਨੇ ਲੋਕਾਂ ਨੂੰ ਇਕ ਵਾਰ ਫਿਰ ਚਿੰਤਾ 'ਚ ਪਾ ਦਿੱਤਾ ਹੈ | ਅੱਜ ਦੇ ਮੀਂਹ ਨੇ ਜਿਥੇ ਟਾਹਲੀ ਸਾਹਿਬ ਅਤੇ ਆਸ ਪਾਸ ਦੇ ਪਿੰਡਾਂ ਦੇ ਹਰ ਗਲੀ ਮੁਹੱਲੇ, ਬਾਜ਼ਾਰ ਅਤੇ ਸੜਕਾਂ 'ਤੇ ਨਹਿਰ ਵਾਂਗ ਪਾਣੀ ਵਗ ਰਿਹਾ ਹੈ ਉੱਥੇ ਹੀ ਨਹਿਰਾਂ ਸੂਏ, ਡਰੇਨਾਂ ਵੀ ਮੀਂਹ ਦੇ ਪਾਣੀ ਨਾਲ ਨੱਕੋ-ਨੱਕ ਭਰਨੀਆਂ ਸ਼ੁਰੂ ਹੋ ਗਈਆਂ ਹਨ ਅਤੇ ਕੱਚੇ ਘਰਾਂ 'ਚ ਰਹਿੰਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਦੇ ਹੋਏ ਆਪਣੀਆਂ ਜਾਨਾਂ ਬਚਾਉਣ ਲਈ ਘਰਾਂ ਨੂੰ ਛੱਡ ਪਰਿਵਾਰਾਂ ਸਮੇਤ ਰਿਸ਼ਤੇਦਾਰਾਂ ਦੇ ਕੋਲ ਜਾਣ ਲਈ ਮਜਬੂਰ ਹੋ ਗਏ ਹਨ |

ਪਿਛਲੀ ਖ਼ਬਰ ਹੜ੍ਹਾਂ ਦੇ ਨੁਕਸਾਨ ਲਈ ਪੰਜਾਬ ਤੇ ਕੇਂਦਰ ਸਰਕਾਰ ਸਾਂਝੇ ਤੌਰ 'ਤੇ ਜ਼ਿੰਮੇਵਾਰ- ਕਿਸਾਨ ਆਗੂ <br/> ਅਗਲੀ ਖ਼ਬਰ ਸ਼ਿਵਾਲਾ ਮੰਦਰ ਮਜੀਠਾ ਵਿਖੇ ਸ਼੍ਰ੍ਰੀ ਗਣੇਸ਼ ਮਹਾਂ ਉਤਸਵ ਦੇ ਸੰਬੰਧ ਵਿਚ ਧਾਰਮਿਕ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।