27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਯੂਥ ਆਗੂ ਸੁਰਜਨ ਸਿੰਘ ਸੋਨੂੰ ਭਲਾਈਪੁਰ ਤਰਨ ਤਾਰਨ ਜ਼ਿਮਨੀ ਚੋਣ ਲਈ ਮੰਡਲ ਕੋ-ਆਰਡੀਨੇਟਰ ਨਿਯੁਕਤ <br/>

ਅਜੀਤ ਡੈਸਕ 01-09-2025
ਸਠਿਆਲਾ, 31 ਅਗਸਤ (ਜਗੀਰ ਸਿੰਘ ਸਫਰੀ)-ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਯੂਥ ਕਾਂਗਰਸ ਪਾਰਟੀ ਜ਼ਿਲ੍ਹਾ ਦਿਹਾਤੀ ਅੰਮਿ੍ਤਸਰ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਿਰਕੱਢ ਆਗੂ ਸੁਰਜਨ ਸਿੰਘ ਭਲਾਈਪੁਰ ਨੂੰ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਮੰਡਲ ਕੋ- ਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਇਸ ਬਾਰੇ ਯੂਥ ਆਗੂ ਸੁਰਜਨ ਸਿੰਘ ਭਲਾਈਪੁਰ ਨੇ ਪ੍ਰੈਸ ਨੂੰ ਦੱਸਿਆ ਕਿ ਹਲਕਾ ਵਿਧਾਨ ਸਭਾ ਸਭਾ ਤਰਨ ਤਾਰਨ ਦੀ ਜ਼ਿਮਨੀ ਚੋਣ ਦੀ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ | ਇਸ ਮੌਕੇ ਤੇ ਸੋਨੂੰ ਭਲਾੲਪੁਰੀ ਨੇ ਕਿਹਾ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ |

ਪਿਛਲੀ ਖ਼ਬਰ ਕਿਸਾਨ ਜਥੇਬੰਦੀ ਲੁੱਧੜ ਹੜ੍ਹ ਪੀੜਤਾਂ ਲਈ ਮਦਦ ਵਾਸਤੇ ਖਾਣ-ਪੀਣ ਤੇ ਹੋਰ ਸਮੱਗਰੀ ਵੰਡਣ ਲਈ ਹੋਈ ਰਵਾਨਾ <br/> ਅਗਲੀ ਖ਼ਬਰ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ 'ਇਕ ਪੇੜ ਮਾਂ ਦੇ ਨਾਮ' ਮੁਹਿੰਮ ਤਹਿਤ ਬੂਟੇ ਲਗਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।