27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਾਜਾ ਲਦੇਹ ਵਲੋਂ ਹੜ ਪੀੜਤਾਂ ਨੂੰ ਸਹਾਇਤਾ ਦਾ ਭਰੋਸਾ <br/>

ਅਜੀਤ ਡੈਸਕ 01-09-2025

ਓਠੀਆਂ, 31 ਅਗਸਤ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਵਿਚ ਆਏ ਹੜਾਂ ਕਾਰਨ ਹੜ ਪੀੜਤਾਂ ਦਾ ਬਹੁਤ ਬੁਰਾ ਹਾਲ ਹੋ ਰਿਹਾ ਹੈ | ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਾਜਾ ਲਦੇਹ ਵਲੋਂ ਅੱਜ ਹੜ ਦੀ ਮਾਰ ਹੇਠ ਆਏ ਪਿੰਡਾਂ ਦਾ ਦੌਰਾ ਕੀਤਾ | ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਅਕਾਲੀ ਦਲ ਦੀ ਪਾਰਟੀ ਵਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ | ਉਨ੍ਹਾਂ ਪੰਜਾਬ ਸਰਕਾਰ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ ਕਿ ਸਰਹੱਦੀ ਖੇਤਰ ਵਿਚ ਆ ਕੇ ਹੜ੍ਹ ਪੀੜਤਾਂ ਦਾ ਪਤਾ ਲਿਆ ਜਾਵੇ | ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਆਪਣੀ ਜਾਨ ਮਾਲ ਦੀ ਰਾਖੀ ਲਈ ਉੱਚੀਆਂ ਥਾਵਾਂ 'ਤੇ ਰਹਿਣ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਪਿੰਡ ਕੋਟ ਖਹਿਰਾ 'ਚ ਬਲਾਕ ਤਰਸਿੱਕਾ ਨੂੰ ਖ਼ਤਮ ਕਰਨ ਦੇ ਵਿਰੋਧ 'ਚ ਲੋਕਾਂ ਨੇ ਈ.ਟੀ.ਓ. ਮੰਤਰੀ ਦਾ ਫੂਕਿਆ ਪੁਤਲਾ <br... ਅਗਲੀ ਖ਼ਬਰ ਤਲਬੀਰ ਗਿੱਲ ਨੇ ਹੜ੍ਹ ਪੀੜਤਾਂ ਦੀ ਮਦਦ ਲਈ 5 ਲੱਖ ਦਾ ਚੈੱਕ ਦੇ ਕੇ ਲੋਕਾਂ ਦੀ ਬਾਂਹ ਫੜੀ- ਸਿਵਰਾਜ ਭੀਲੋਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।