09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਰੇਅ ਵੰਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਮਜੀਠਾ ਵਿਖੇ ਮਨਾਈ ਦੀਵਾਲੀ

ਅਜੀਤ ਡੈਸਕ 19-10-2025

ਮਜੀਠਾ, 18 ਅਕਤੂਬਰ (ਮਨਿੰਦਰ ਸਿੰਘ ਸੋਖੀ)-ਰੇਅ ਵੰਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਮਜੀਠਾ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸੁੱਕੇ ਰੰਗਾਂ ਨਾਲ ਰੰਗੋਲੀ ਬਣਾਈ | ਸਕੂਲ ਦੇ ਐੱਮ. ਡੀ. ਅਮਰਪ੍ਰੀਤ ਸਿੰਘ ਨੇ ਸਵੇਰੇ ਸਕੂਲੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੀਵਾਲੀ ਦੇ ਤਿਉਹਾਰ ਦੀ ਇਤਿਹਾਸਕ ਮਹੱਤਤਾ ਬਾਰੇ ਵਿਸਥਾਰ ਨਾਲ ਦੱਸਿਆ | ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਧੂੰਆਂ ਰਹਿਤ ਗਰੀਨ ਦੀਵਾਲੀ ਮਨਾਉਣ ਲਈ ਜਾਗਰੂਕ ਕੀਤਾ | ਇਸ ਮੌਕੇ ਪਿ੍ੰ: ਵਰਿੰਦਰ ਕੁਮਾਰ, ਗੁਰਪ੍ਰੀਤ ਕੌਰ, ਰਮਨਦੀਪ ਕੋਰ, ਸੋਨਮ ਸ਼ਰਮਾ, ਮਨਦੀਪ ਕੌਰ, ਹਰਪ੍ਰੀਤ ਕੌਰ, ਅਮਨਦੀਪ ਕੌਰ, ਰਿਚਾ ਕਹੇੜ੍ਹ, ਕਰਵੀਨ ਕੌਰ, ਸਾਹਿਲਪ੍ਰੀਤ ਕੌਰ, ਜਸ਼ਨਪ੍ਰੀਤ ਕੌਰ, ਗੁਰਸ਼ਰਨਜੀਤ ਕੌਰ, ਰਮਨਪ੍ਰੀਤ ਕੌਰ, ਸਨਦੀਪ ਕੌਰ, ਕੋਮਲ, ਸੀਮਾ, ਅਮਨਬੀਰ ਕੌਰ, ਮੋਨਿਕਾ, ਕੁਲਵਿੰਦਰ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਡਾ. ਸਾਹਨੀ ਨੇ ਰਮਦਾਸ ਨੇੜਲੇ ਜੱਟਾ ਪਿੰਡ ਵਿਚ 150 ਏਕੜ ਹੜ੍ਹ ਪ੍ਰਭਾਵਿਤ ਖੇਤਾਂ ਵਿਚੋਂ ਪਾਣੀ ਦੇ ਨਿਕਾਸ ਦੀ ਸੁਵਿਧਾ ਦਾ... ਅਗਲੀ ਖ਼ਬਰ ਸੋਹੀਆਂ ਚੌਕੀ ਪੁਲਿਸ ਵਲੋਂ 7 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।