30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਅਜਨਾਲਾ ਦੇ ਹੜ੍ਹ ਪ੍ਰਭਾਵਿਤ ਪਿੰਡ ਚੱਕ ਔਲ ਵਿਖੇ ਰਾਜ ਸਭਾ ਮੈਂਬਰ ਡਾ. ਸਾਹਨੀ ਵਲੋਂ ਮਨਾਈ ਦੀਵਾਲੀ <br/>

ਅਜੀਤ ਡੈਸਕ 20-10-2025
ਅਜਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਰਾਜ ਸਭਾ ਮੈਂਬਰ ਅਤੇ ਸਨ ਫਾਊਾਡੇਸ਼ਨ ਦੇ ਮੁਖੀ ਪਦਮ ਸ੍ਰੀ ਡਾ: ਵਿਕਰਮਜੀਤ ਸਿੰਘ ਸਾਹਨੀ ਵਲੋਂ ਅਜਨਾਲਾ ਤੋਂ ਥੋੜੀ ਦੂਰ ਸਥਿਤ ਪਿੰਡ ਚੱਕ ਔਲ ਵਿਖੇ ਪਿੰਡ ਦੇ ਲੋਕਾਂ ਨੂੰ ਮਠਿਆਈ, ਕੱਪੜੇ ਅਤੇ ਬੱਚਿਆਂ ਦੇ ਖਿਡੌਣੇ ਵੰਡ ਕਿ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ | ਇਸ ਮੌਕੇ ਸਰਪੰਚ ਸਰਬਜੀਤ ਸਿੰਘ ਚੱਕ ਔਲ ਤੇ ਹੋਰ ਪਤਵੰਤੇ ਹਾਜ਼ਰ ਸਨ | ਅੰਤ ਵਿਚ ਡਾ. ਵਿਕਰਮਜੀਤ ਸਿੰਘ ਸਾਹਨੀ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਮੋਮਬੱਤੀਆਂ ਜਾਗਾ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ |

ਪਿਛਲੀ ਖ਼ਬਰ ਪ੍ਰਕਾਸ਼ ਕੌਰ ਬੱਲ ਸੱਤੋਵਾਲ ਨੂੰ ਭਰਪੂਰ ਸ਼ਰਧਾਂਜਲੀਆਂ <br/> ਅਗਲੀ ਖ਼ਬਰ ਰਾਣਾ ਸ਼ੂਗਰ ਮਿੱਲ ਵਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।