29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸਾ: ਵਿਧਾਇਕ ਮੰਨਾ ਨੇ ਗੁਰਦਿਆਲ ਸਿੰਘ ਬੱਲ ਦੀ ਸਿਹਤ ਦਾ ਹਾਲ-ਚਾਲ ਜਾਣਿਆ

ਅਜੀਤ ਡੈਸਕ 03-11-2025
ਬਾਬਾ ਬਕਾਲਾ ਸਾਹਿਬ, 2 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ, ਸਾ: ਪਾਰਲੀਮਾਨੀ ਸਕੱਤਰ ਅਤੇ ਸਾ: ਜ਼ਿਲ੍ਹਾ ਪ੍ਰਧਾਨ ਸ: ਮਨਜੀਤ ਸਿੰਘ ਮੰਨਾ ਨੇ ਅੱਜ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਗੂ ਨਵਦੀਪ ਸਿੰਘ ਬੱਲ ਦੇ ਪਿਤਾ ਸ: ਗੁਰਦਿਆਲ ਸਿੰਘ ਢਿੱਲੋਂ ਦੀ ਸਿਹਤ ਦਾ ਹਾਲ ਚਾਲ ਜਾਣਿਆ, ਉਹ ਪਿਛਲੇ ਕੁਝ ਸਮੇਂ ਤੋਂ ਨਾ-ਸਿਹਤਯਾਬ ਚਲੇ ਆ ਰਹੇ ਹਨ | ਸ: ਮਨਜੀਤ ਸਿੰਘ ਮੰਨਾ ਨੇ ਸ: ਢਿੱਲੋਂ ਨਾਲ ਹਲਕੇ ਦੇ ਅਹਿਮ ਮੁੱਦਿਆਂ 'ਤੇ ਵੀ ਗੱਲਬਾਤ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨਾਲ ਉਨ੍ਹਾਂ ਦਾ ਪਰਿਵਾਰਕ ਰਿਸ਼ਤਾ ਹੈ | ਇਸ ਮੌਕੇ ਸ: ਨਵਦੀਪ ਸਿੰਘ ਬੱਲ ਨੇ ਉਨ੍ਹਾਂ ਨੂੂੰ ਜੀ ਆਇਆਂ ਕਿਹਾ | ਇਸ ਮੌਕੇ ਸ: ਮੰਨਾ ਦੇ ਨਾਲ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਹਰਪ੍ਰੀਤ ਸਿੰਘ ਹੈਪੀ ਖੱਖ, ਜਸਵੰਤ ਸਿੰਘ ਡਿੱਪੀ ਮੀਆਂਵਿੰਡ, ਕਰਮ ਸਿੰਘ ਖਿਲਚੀਆਂ, ਹਰਜਿੰਦਰ ਸਿੰਘ ਗੋਲ੍ਹਣ ਬਾਬਾ ਬਕਾਲਾ ਸਾਹਿਬ, ਰਾਜੇਸ਼ ਟਾਂਗਰੀ ਰਈਆ, ਪ੍ਰਭਜੋਤ ਸਿੰਘ ਨਾਗੋਕੇ, ਪਿੰਦਰ ਦੌਲ਼ੋ ਨੰਗਲ, ਪੰਮਾ ਛਾਪਿਆਂਵਾਲੀ, ਰਵੀ ਟਪਿਆਲਾ, ਬਲਵਿੰਦਰ ਸਿੰਘ ਭੁੱਲਰ ਬਾਬਾ ਬਕਾਲਾ ਸਾਹਿਬ ਅਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਬੁਰਜੀ ਵਿਖੇ ਵਿਸ਼ਾਲ ਸਮਾਗਮ ਅਗਲੀ ਖ਼ਬਰ ਫੱਤੂਭੀਲਾ ਵਿਖੇ ਮਹਾਨ ਸ਼ਖ਼ਸੀਅਤਾਂ ਦੀ ਯਾਦ ਨੂੰ ਸਮਰਪਿਤ ਪੇਂਡੂ ਖੇਡ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।