9 ਨੂੰ ਤਰਨਤਾਰਨ 'ਚ ਝੰਡਾ ਮਾਰਚ ਕਰਨ ਦਾ ਐਲਾਨ <br/>
ਅਜੀਤ ਡੈਸਕ
06-11-2025
ਉਨ੍ਹਾਂ ਕਿਹਾ ਕਿ ਮੰਗਾਂ ਦੇ ਹੱਲ ਲਈ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਠੇਕਾ ਮੁਲਾਜ਼ਮ ਜ਼ਿਮਨੀ ਚੋਣ ਦੌਰਾਨ ਵਿਧਾਨ ਸਭਾ ਹਲਕਾ ਤਰਨਤਾਰਨ ਵਿਚ ਮਿਤੀ 9 ਨਵੰਬਰ 2025 ਨੂੰ ਝੰਡਾ ਮਾਰਚ ਕਰਨਗੇ |