19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਕਿਸਾਨਾਂ ਵਲੋਂ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ

ਅਜੀਤ ਡੈਸਕ 07-11-2025
ਰਾਮ ਤੀਰਥ, 6 ਨਵੰਬਰ (ਧਰਵਿੰਦਰ ਸਿੰਘ ਔਲਖ)- ਸਰਹੱਦੀ ਖੇਤਰ ਦੇ ਕਿਸਾਨਾਂ ਵਲੋਂ ਪਰਾਲੀ ਸਾੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਜ਼ਿਆਦਾਤਰ ਪਿੰਡਾਂ ਵਿਚ ਸ਼ਾਮ ਪੈਂਦਿਆਂ ਹੀ ਪਰਾਲੀ ਨੂੰ ਅੱਗ ਲਾ ਕੇ ਸਵੇਰ ਤੱਕ ਪੈਲੀ ਵਾਹ ਦਿੱਤੀ ਜਾਂਦੀ ਹੈ ਤਾਂ ਕਿ ਪ੍ਰਸ਼ਾਸਨ ਜਾਂ ਖੇਤੀਬਾੜੀ ਵਿਭਾਗ ਨੂੰ ਇਸ ਦਾ ਪਤਾ ਨਾ ਲੱਗ ਸਕੇ | ਅੱਜ ਸ਼ਾਮ ਪਿੰਡ ਕੋਹਾਲੀ ਤੋਂ ਰਾਮ ਤੀਰਥ ਰੋਡ 'ਤੇ ਸੜਕ ਦੇ ਨੇੜੇ ਇੰਨੀ ਵੱਡੀ ਪੱਧਰ 'ਤੇ ਕਿਸਾਨਾਂ ਵਲੋਂ ਅੱਗ ਲਗਾਈ ਗਈ ਸੀ ਕਿ ਸੰਘਣਾ ਧੂੰਆਂ ਹੋਣ ਕਾਰਨ ਜਿਥੇ ਸੜਕ 'ਤੇ ਚੱਲਣ ਵਾਲੇ ਵਾਹਨਾਂ ਨੂੰ ਬੜੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ |
ਪਿਛਲੀ ਖ਼ਬਰ ਜਤਿੰਦਰਪਾਲ ਸਿੰਘ, ਭੁਪਿੰਦਰ ਸਿੰਘ ਅਤੇ ਸਵਿੰਦਰ ਸਿੰਘ ਨੇ ਮੁੱਖ ਅਧਿਆਪਕ ਵਜੋਂ ਸੰਭਾਲੇ ਅਹੁਦੇ ਅਗਲੀ ਖ਼ਬਰ ਭਗਤ ਪੂਰਨ ਸਿੰਘ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ 'ਪਹਿਲ ਰਿਸੋੋਰਸ ਸੈਂਟਰ' 'ਚ ਹਿੱਸਾ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।