29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਸਾਬਕਾ ਮਾਲ ਮੰਤਰੀ ਜਥੇਦਾਰ ਜੀਵਨ ਸਿੰਘ ਉਮਰਾ ਨੰਗਲ ਦੀ ਬਰਸੀ ਮੌਕੇ ਸਮਾਗਮ ਕਰਵਾਇਆ

ਅਜੀਤ ਡੈਸਕ 08-11-2025
ਬਾਬਾ ਬਕਾਲਾ ਸਾਹਿਬ, 7 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਮਾਝੇ ਦੇ ਸੀਨੀਅਰ ਅਕਾਲੀ ਆਗੂ ਸਵਰਗੀ ਜਥੇਦਾਰ ਜੀਵਨ ਸਿੰਘ ਉਮਰਾ ਨੰਗਲ (ਸਾਬਕਾ ਮਾਲ ਮੰਤਰੀ ਪੰਜਾਬ), ਮਾਤਾ ਸੰਪੂਰਨ ਕੌਰ, ਸ਼ਹੀਦ ਸੁਖਦੇਵ ਸਿੰਘ ਉਮਰਾ ਨੰਗਲ, ਜਸਵੰਤ ਸਿੰਘ ਉਮਰਾ ਨੰਗਲ, ਇੰਦਰਰਾਜ ਸਿੰਘ ਉਮਰਾ ਨੰਗਲ, ਜੋ ਕਿ ਬੀਤੇ ਸਮੇਂ ਦੌਰਾਨ ਸਦੀਵੀ ਵਿਛੋੜਾ ਦੇ ਗਏ ਸਨ, ਦੀ ਸਾਲਾਨਾ ਬਰਸੀ ਦੇ ਸੰਬੰਧ ਵਿਚ ਪਰਿਵਾਰ ਵਲੋਂ ਰੱਖੇ ਗਏ ਸਲਾਨਾ ਸਮਾਗਮ ਦੌਰਾਨ ਪਿੰਡ ਉਮਰਾਨੰਗਲ (ਬਾਬਾ ਬਕਾਲਾ ਸਾਹਿਬ) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਕਥਾ-ਕੀਰਤਨ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸ: ਅਵਤਾਰ ਸਿੰਘ ਉਮਰਾ ਨੰਗਲ ਸਾਬਕਾ ਚੀਫ਼ ਇੰਜੀ: ਤੇ ਪਰਮਰਾਜ ਸਿੰਘ ਉਮਰਾਨੰਗਲ ਆਈ.ਜੀ. ਪੰਜਾਬ ਪੁਲਿਸ ਨੇ ਸਭ ਆਈ ਸੰਗਤ ਦਾ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ, ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ, ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਸੁਰਜੀਤ ਸਿੰਘ ਕੰਗ ਪ੍ਰਧਾਨ ਨਗਰ ਪੰਚਾਇਤ ਬਾਬਾ ਬਕਾਲਾ ਅਤੇ ਸੰਦੀਪ ਸਿੰਘ ਏ.ਆਰ. ਇੰਚਾਰਜ ਹਲਕਾ ਜੰਡਿਆਲਾ ਗੁਰੂ, ਨੇ ਜਥੇਦਾਰ ਉਮਰਾਨੰਗਲ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਨਵਦੀਪ ਸਿੰਘ ਬੱਲ ਭੋਰਛੀ, ਪਿ੍ੰਸੀਪਲ ਦਿਲਬਾਗ ਸਿੰਘ ਮਾਨ, ਡਾਇਰੈਕਟਰ ਸੁਖਦਿਆਲ ਸਿੰਘ ਬੱੱਲ ਬੁਤਾਲਾ, ਅਮਰੀਕ ਸਿੰਘ ਸਿੱਧੂ ਬੇਦਾਦਪੁਰ, ਦਿਲਪ੍ਰੀਤ ਸਿੰਘ ਡਿੱਪੀ ਪੂਹਲਾ, ਸਰਪੰਚ ਪਰਮਦੀਪ ਸਿੰਘ ਟਕਾਪੁਰ, ਪ੍ਰਧਾਨ ਜਗਤਾਰ ਸਿੰਘ ਗਿੱਲ ਗੁਜਰਾਤ, ਸਰਬਜੀਤ ਸਿੰਘ ਭੁੱਲਰ ਪੰਪ ਵਾਲੇ, ਰਾਜਬੀਰ ਸਿੰਘ ਉਦੋਨੰਗਲ, ਜੰਗੀ ਅਗਮ ਮੋਟਰ, ਕੌਂਸਲਰ ਹਰਪ੍ਰੀਤ ਸਿੰਘ ਹੈਪੀ (ਕਜਾਰੀਆ ਟਾਇਲ), ਸਰਪੰਚ ਦਲਜੀਤ ਸਿੰਘ ਭੱਪੀ ਵਡਾਲਾ, ਮਾ: ਸੰਤੋਖ ਸਿੰਘ ਚੀਮਾ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਜਥੇਦਾਰ ਨਰਿੰਜਣ ਸਿੰਘ, ਜਥੇਦਾਰ ਕੁਲਜੀਤ ਸਿੰਘ ਬੁੱਢਾ ਥੇਹ, ਬੰਤਾ ਸਿੰਘ ਬਿਆਸ, ਹੈੱਡਮਾਸਟਰ ਬਲਦੇਵ ਸਿੰਘ ਬੱਲ, ਮਾ: ਮਨਜੀਤ ਸਿੰਘ ਵੱਸੀ, ਬੇਅੰਤ ਸਿੰਘ ਸਠਿਆਲਾ, ਠੇਕੇਦਾਰ ਰਵੀ ਜੱਲੂਵਾਲ, ਸਰਬਜੀਤ ਸਿੰਘ ਜੱਲੂਵਾਲ, ਭੁਪਿੰਦਰ ਸਿੰਘ ਬਾਬਾ ਬਕਾਲਾ ਮੋੜ, ਸੇਠੀ ਚੀਮਾਂਬਾਠ, ਕੁਲਵਿੰਦਰ ਸਿੰਘ (ਪਜੇਰੀਆ ਰੈਸਟੋਰੈਂਟ), ਰੌਬਿਨ ਮਾਨ ਪ੍ਰਧਾਨ ਰਈਆ, ਸੁਰਿੰਦਰ ਕੁਮਾਰ ਆੜ੍ਹਤੀ, ਸਰਪੰਚ ਜੋਧਾ ਸਿੰਘ ਛਾਪਿਆਂਵਾਲੀ, ਪ੍ਰਧਾਨ ਹੀਰਾ ਸਿੰਘ ਛਾਪਿਆਂਵਾਲੀ, ਮਲੂਕ ਸਿੰਘ ਢਿੱਲੋਂ ਜੱਲੂਵਾਲ, ਗਿ: ਕੇਵਲ ਸਿੰਘ ਹੈੱਡਗ੍ਰੰਥੀ, ਗਿ: ਹਰਦੇਵ ਸਿੰਘ ਹੈੱਡਗ੍ਰੰਥੀ, ਰਾਜੀਵ ਬਬਲੂ ਬਿਆਸ, ਸੰਜੇ ਕੁਮਾਰ, ਹਰਨੇਕ ਸਿੰਘ, ਜਸਪ੍ਰੀਤ ਸਿੰਘ ਉਮਰਾਨੰਗਲ, ਜ: ਜਰਨੈਲ ਸਿੰਘ ਚੀਮਾਂਬਾਠ, ਸਰਪੰਚ ਗੁਰਧਿਆਨ ਸਿੰਘ ਮਹਿਤਾ, ਮੁਨੀਸ਼ ਰਿੰਕੂ ਭੱਠੇ ਵਾਲੇ, ਸੁਰਜੀਤ ਸਿੰਘ ਉਮਰਾਨੰਗਲ, ਕਿ੍ਪਾਲ ਸਿੰਘ ਖਾਲਸਾ, ਡਾ: ਤਰਸੇਮ ਸਿੰਘ ਪੱਡਾ, ਚੇਅਰਮੈਨ ਕੁਲਦੀਪ ਰਾਏ ਬੁੱਟਰ, ਮੁਨੀਸ਼ ਕੁਮਾਰ ਰਿੰਕੂ, ਹੈਪੀ ਖੱਖ, ਕੌਂਸਲਰ ਪਰਮਜੀਤ ਸਿੰਘ, ਬਲਸ਼ਰਨ ਸਿੰਘ, ਅਵਤਾਰ ਸਿੰਘ ਵਿਰਕ, ਬਿਕਰਮਜੀਤ ਸਿੰਘ ਚੀਮਾ, ਬਲਜੀਤ ਸਿੰਘ ਮੈਂਬਰ, ਹਰਜਿੰਦਰ ਸਿੰਘ ਜਿੰਦਾ ਵਡਾਲਾ, ਹਰਦੀਪ ਸਿੰਘ ਛੱਜਲਵੱਡੀ, ਹੈੱਡਟੀਚਰ ਅਸ਼ੋਕ ਸਿੰਘ ਛਾਪਿਆਂਵਾਲੀ, ਸੰਤੋਖ ਸਿੰਘ ਕਲੇਰ ਸਮੇਤ ਵੱਡੀ ਗਿਣਤੀ ਵਿੱਚ ਸਖਸ਼ੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਮਹਿਲਾ ਸਸ਼ਕਤੀਕਰਨ ਵਿਸ਼ੇ 'ਤੇ ਇੰਟਰ ਹਾਊਸ ਬੋਰਡ ਡੈਕੋਰੇਸ਼ਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।