15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਐੱਸ.ਸੀ. ਵਿੰਗ ਦੀਆਂ ਕਮੇਟੀਆਂ ਪਿੰਡ ਪਿੰਡ ਗਠਨ ਕੀਤੀਆਂ ਜਾਣਗੀਆਂ-ਲੁੱਧੜ <br/>

ਅਜੀਤ ਡੈਸਕ 20-11-2025
ਚਵਿੰਡਾ ਦੇਵੀ, 19 ਨਵੰਬਰ (ਸਤਪਾਲ ਸਿੰਘ ਢੱਡੇ)-ਵਿਧਾਨ ਸਭਾ ਹਲਕਾ ਮਜੀਠਾ 'ਚ ਆਮ ਆਦਮੀ ਪਾਰਟੀ ਦੇ ਸੰਗਨਾਠਤਮਕ ਢਾਂਚੇ ਨੂੰ ਜਮੀਨੀ ਪੱਧਰ 'ਤੇ ਮਜਬੂਤ ਕਰਨ ਲਈ ਪਿੰਡ ਪਿੰਡ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ | ਇਹ ਵਿਚਾਰ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਦੇ ਐਸ.ਸੀ.ਵਿੰਗ ਦੇ ਪ੍ਰਧਾਨ ਸਰਪੰਚ ਰਾਜ ਕੁਮਾਰ ਲੁੱਧੜ ਨੇ ਗੱਲਬਾਤ ਦੌਰਾਨ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ ਤੇ ਜ਼ਿਲ੍ਹਾ ਪ੍ਰਧਾਨ ਬਾਬਾ ਸੁਖਚੈਨ ਸਿੰਘ ਤਲਵੰਡੀ ਦੀਆਂ ਹਦਾਇਤਾਂ ਮੁਤਾਬਕ ਬਹੁਤ ਸਾਰੇ ਪਿੰਡਾਂ ਵਿਚ ਕਮੇਟੀਆਂ ਗਠਤ ਕਰ ਦਿੱਤੀਆਂ ਗਈਆਂ ਹਨ ਅਤੇ ਰਹਿੰਦੇ ਪਿੰਡਾਂ ਵਿੱਚ ਵੀ ਜਲਦ ਕਮੇਟੀਆਂ ਗਠਿਤ ਕਰ ਦਿੱਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਉਣ ਵਾਲੀ ਹਰ ਇਲੈਕਸ਼ਨ ਜਿਵੇਂ ਕਿ ਬਲਾਕ ਸੰਮਤੀ ਜ਼ਿਲ੍ਹਾ ਪਰਿਸ਼ਦ ਤੇ ਵਿਧਾਨ ਸਭਾ ਚੋਣਵੀਂ ਬੜੀ ਸ਼ਾਨੋ ਸ਼ੌਕਤ ਨਾਲ ਜਿੱਤੇਗੀ |

ਪਿਛਲੀ ਖ਼ਬਰ ਪਿੰਗਲਵਾੜਾ ਸੰਸਥਾ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਈਕਲ ਯਾਤਰਾ ਦਾ ਨਿੱਘਾ ਸਵਾਗਤ <br/> ਅਗਲੀ ਖ਼ਬਰ ਸੀਸ ਭੇਟ ਯਾਤਰਾ ਦਿੱਲੀ ਤੋਂ ਅਨੰਦਪੁਰ ਸਾਹਿਬ ਤੱਕ 25 ਨੂੰ -ਬਾਬਾ ਸੋਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।