15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਡੈਨੀ ਬੰਡਾਲਾ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਕਾਂਗਰਸ ਹੋਵੇਗੀ ਮਜ਼ਬੂਤ-ਸਰਬਜੀਤ ਸਿੰਘ, ਮੱਖਣਵਿੰਡੀ <br/>

ਅਜੀਤ ਡੈਸਕ 20-11-2025
ਨਵਾਂ ਪਿੰਡ, 19 ਨਵੰਬਰ (ਜਸਪਾਲ ਸਿੰਘ)-ਸਾਬਕਾ ਵਿਧਾਇਕ ਸੁਖਵਿੰਦਰ ਡੈਨੀ ਬੰਡਾਲਾ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਨੂੰਗੋਪਾਲ ਵਲੋਂ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦਾ ਪ੍ਰਧਾਨ ਜਾਣ ਨਾਲ ਡੈਨੀ ਬੰਡਾਲਾ ਦੇ ਸੁਨੇਹੀਆਂ ਤੇ ਹਲਕਾ ਜੰਡਿਆਲਾ ਕਾਂਗਰਸ ਵਰਕਰਾਂ ਅੰਦਰ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਦੇ ਚੱਲਦਿਆਂ ਹਲਕਾ ਜੰਡਿਆਲਾ ਗੁਰੂ ਤੋਂ ਯੂਥ ਕਾਂਗਰਸ ਆਗੂ ਸਰਬਜੀਤ ਸਿੰਘ ਮੱਖਣਵਿੰਡੀ, ਵਰਿੰਦਰ ਸਿੰਘ ਮੱਖਣਵਿੰਡੀ ਤੇ ਸੀਨੀਅਰ ਕਾਂਗਰਸ ਆਗੂ ਜਸਵੰਤ ਸਿੰਘ ਸਾਬਕਾ ਸਰਪੰਚ ਮੱਖਣਵਿੰਡੀ ਨੇ ਡੈਨੀ ਬੰਡਾਲਾ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਾਂਗਰਸ ਉੱਚ ਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹਾ ਦਿਹਾਤੀ ਪ੍ਰਧਾਨ ਬਣਨ ਨਾਲ ਡੈਨੀ ਬੰਡਾਲਾ ਦਾ ਸਿਆਸੀ ਕੱਦ ਹੋਰ ਉੱਚਾ ਹੋਇਆ ਹੈ, ਜਿਸਦੇ ਚੱਲਦਿਆਂ ਹਲਕਾ ਜੰਡਿਆਲਾ ਸਮੇਤ ਜ਼ਿਲ੍ਹਾ ਅੰਮਿ੍ਤਸਰ 'ਚ ਕਾਂਗਰਸ ਮਜ਼ਬੂਤ ਹੋਵੇਗੀ |

ਪਿਛਲੀ ਖ਼ਬਰ ਬਾਬਾ ਸਾਹਿਬ ਸਿੰਘ ਕਬੱਡੀ ਕਲੱਬ ਜੰਡ ਦੇ ਖਿਡਾਰੀਆਂ ਨੇ ਕਬੱਡੀ ਚੈਂਪੀਅਨਸ਼ਿਪ 'ਚ ਲਿਆ ਹਿੱਸਾ ਅਗਲੀ ਖ਼ਬਰ ਭੁਪਿੰਦਰ ਸਿੰਘ ਭਿੰਦਾ ਨੇ 21 ਕਿੱਲੋਮੀਟਰ ਦੌੜ ਮੁਕਾਬਲੇ 'ਚ ਮੱਲਿਆ ਪਹਿਲਾ ਸਥਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।