24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਬੁਤਾਲਾ ਵਿਖੇ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਦਾ ਉਦਘਾਟਨ ਅੱਜ

ਅਜੀਤ ਡੈਸਕ 21-11-2025
ਬਾਬਾ ਬਕਾਲਾ ਸਾਹਿਬ, 20 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਰਬੱਤ ਦਾ ਭਲ਼ਾ ਚੈਰੀਟੇਬਲ ਟਰੱਸਟ (ਰਜਿ:) ਵਲੋਂ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗ੍ਰਾਮ ਪੰਚਾਇਤ ਬੁਤਾਲਾ ਦੇ ਸਹਿਯੋਗ ਨਾਲ ਕਸਬਾ ਬੁਤਾਲਾ (ਬਾਬਾ ਬਕਾਲਾ ਸਾਹਿਬ) ਵਿਖੇ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਦਾ ਸ਼ੁੱਭ ਉਦਘਾਟਨ ਅੱਜ 21 ਨਵੰਬਰ, ਦਿਨ ਸ਼ੁੱਕਰਵਾਰ ਨੂੰ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ਡਾ: ਦਲਜੀਤ ਸਿੰਘ ਗਿੱਲ ਸਲਾਹਕਾਰ, ਸੁਖਜਿੰਦਰ ਸਿੰਘ ਹੇਰ ਪ੍ਰਧਾਨ ਪੰਜਾਬ, ਸੁਖਦੀਪ ਸਿੰਘ ਸਿੱਧੂ ਸਲਾਹਕਾਰ ਮਾਝਾ ਜੋਨ, ਸ਼ਿਸ਼ਪਾਲ ਸਿੰਘ ਪ੍ਰਧਾਨ ਅੰਮਿ੍ਤਸਰ ਇਕਾਈ, ਸ: ਮਨਪ੍ਰੀਤ ਸਿੰਘ ਸੰਧੂ ਜਨਰਲ ਸਕੱਤਰ ਅਤੇ ਸਰਪੰਚ ਸੁਖਵਿੰਦਰ ਸਿੰਘ ਬੁਤਾਲਾ ਨੇ ਦਿੰਦਿਆਂ ਦੱਸਿਆ ਹੈ ਕਿ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਇਸ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਦਾ ਉਦਘਾਟਨ ਡਾ: ਐਸ.ਪੀ. ਸਿੰਘ ਓਬਰਾਏ ਕਰਨਗੇ |
ਪਿਛਲੀ ਖ਼ਬਰ ਬਿਹਾਰ ਦੀ ਜਿੱਤ ਤੋਂ ਪੰਜਾਬ ਦੇ ਭਾਜਪਾ ਵਰਕਰ ਪੂਰੀ ਤਰ੍ਹਾਂ ਉਤਸ਼ਾਹਿਤ- ਡਾ. ਦੇਵਗਨ ਅਗਲੀ ਖ਼ਬਰ ਭਾਜਪਾ ਵਲੋਂ ਸਰਕਲ ਮਹਿਤਾ ਦੇ ਅਹੁਦੇਦਾਰਾਂ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।