28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਅਕਾਲੀ ਦਲ ਵਲੋਂ ਕੋਟਲੀ ਸੱਕਾਂ ਜ਼ੋਨ ਤੋਂ ਬਲਾਕ ਸੰਮਤੀ ਉਮੀਦਵਾਰ ਐਲਾਨਿਆ

ਅਜੀਤ ਡੈਸਕ 03-12-2025
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਕੋਟਲੀ ਸੱਕਾਂ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਪਿੰਡ ਦੀ ਰਣਜੀਤ ਕੌਰ ਪਤਨੀ ਸਾਬਕਾ ਸਰਪੰਚ ਜਗਬੀਰ ਸਿੰਘ ਨੂੰ ਬਲਾਕ ਸੰਮਤੀ ਉਮੀਦਵਾਰ 'ਤੇ ਸਹਿਮਤੀ ਪ੍ਰਗਟਾਈ | ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਵਲੋਂ ਸੰਮਤੀ ਉਮੀਦਵਾਰ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਨੰਬਰਦਾਰ ਗੁਰਮੇਜ ਸਿੰਘ, ਬਲਦੇਵ ਸਿੰਘ, ਗੁਰਨਾਮ ਸਿੰਘ ਦੋਧੀ, ਬਿਕਰਮਜੀਤ ਸਿੰਘ, ਗੁਰਵਿੰਦਰ ਸਿੰਘ ਜੌਹਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਦੂਜੇ ਦਿਨ ਜ਼ੋਨ ਮਜੀਠਾ-2 ਵਾਸਤੇ ਸਿਰਫ ਇਕ ਉਮੀਦਵਾਰ ਨੇ ਭਰੇ ਨਾਮਜ਼ਦਗੀ ਪੱਤਰ ਅਗਲੀ ਖ਼ਬਰ ਆੜ੍ਹਤੀ ਖਿੰਡਾ ਨੂੰ ਜ਼ੋਨ ਭਰੋਆਣਾ ਤੋਂ ਰਾਣਾ ਧੜੇ ਨੇ ਜ਼ਿਲ੍ਹਾ ਪ੍ਰੀਸ਼ਦ ਲਈ ਉਮੀਦਵਾਰ ਐਲਾਨਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।