12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਮਹਿਤਾ ਚੌਂਕ ਦੀ ਬਿਜਲੀ 7, 9, 11 ਅਤੇ 13 ਦਸੰਬਰ ਨੂੰ ਬੰਦ ਰਹੇਗੀ

ਅਜੀਤ ਡੈਸਕ 07-12-2025
ਚੌਂਕ ਮਹਿਤਾ, 6 ਦਸੰਬਰ (ਜਗਦੀਸ਼ ਸਿੰਘ ਬਮਰਾਹ)-ਅੱਜ ਮਿਤੀ 7 ਦਸੰਬਰ ਦਿਨ ਐਤਵਾਰ ਨੂੰ ਅਤੇ 9, 11 ਅਤੇ 13 ਦਸੰਬਰ ਨੂੰ 66 ਕੇਵੀ ਸਬ ਸਟੇਸ਼ਨ ਮਹਿਤਾ ਚੌਂਕ ਤੋਂ ਚਲਦੇ ਸਾਰੇ ਹੀ ਏ. ਪੀ. ਅਤੇ ਅਰਬਨ ਫੀਡਰਾਂ ਦੀ ਸਪਲਾਈ ਬੰਦ ਰਹੇਗੀ | ਇਸ ਬਾਰੇ ਜਾਣਕਾਰੀ ਦਿੰਦਿਆਂ ਐੱਸ. ਡੀ. ਓ. ਹਰਭਿੰਦਰ ਸਿੰਘ ਚਾਹਲ ਅਤੇ ਸਬ ਸਟੇਸ਼ਨ ਇੰਚਾਰਜ ਤੇਜਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਏ. ਐੱਚ. ਟੀ. ਐੱਲ ਗੁਰਦਾਸਪੁਰ ਦੇ ਨਿਰਦੇਸ਼ਾਂ ਅਨੁਸਾਰ ਮਹਿਤਾ ਚੌਕ 66 ਕੇ.ਵੀ. ਲਾਈਨ ਦੀ ਮੁਰੰਮਤ ਕਰਨ ਕਰਕੇ ਵਡਾਲਾ ਗ੍ਰੰਥੀਆਂ ਤੋਂ ਇਨ੍ਹਾਂ ਦਿਨਾਂ ਵਿਚ ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਬੰਦ ਰਹੇਗੀ |
ਪਿਛਲੀ ਖ਼ਬਰ ਭਾਜਪਾ ਮਜ਼ਬੂਤੀ ਨਾਲ ਲੜੇਗੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ- ਗਿੱਲ ਅਗਲੀ ਖ਼ਬਰ 'ਆਪ' ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਹਲਕੇ ਦੇ ਵੋਟਰਾਂ ਦਾ ਫਤਵਾ ਲੈ ਕੇ ਜਿੱਤੇਗੀ-ਤਲਬੀਰ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।