14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਮਾਤਾ ਅਮਰਜੀਤ ਕੌਰ ਔਜਲਾ ਦਾ ਦਿਹਾਂਤ, ਅੰਤਿਮ ਸੰਸਕਾਰ ਅੱਜ <br/>

ਅਜੀਤ ਡੈਸਕ 27-12-2025
ਚੌਂਕ ਮਹਿਤਾ, 26 ਦਸੰਬਰ (ਜਗਦੀਸ਼ ਸਿੰਘ ਬਮਰਾਹ)-ਜਾਣਕਾਰ ਹਲਕਿਆਂ ਵਿਚ ਇਹ ਖ਼ਬਰ ਬੜੇ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਮਹਿਤਾ ਚੌਕ ਨਿਵਾਸੀ ਮਲਕੀਤ ਸਿੰਘ ਔਜਲਾ (ਪਿੰਡ ਸੂਰੋ ਪੱਡਾ ਵਾਲੇ) ਦੇ ਮਾਤਾ ਜੀ ਅਤੇ ਚੇਅਰਮੈਨ ਹਰਿੰਦਰ ਸਿੰਘ ਬੱਬੂ ਕਾਲੇਕੇ ਦੇ ਸੱਸ ਮਾਤਾ ਸਰਦਾਰਨੀ ਅਮਰਜੀਤ ਕੌਰ ਔਜਲਾ ਧਰਮ ਪਤਨੀ ਸਵਰਗਵਾਸੀ ਬਲਦੇਵ ਸਿੰਘ ਔਜਲਾ ਬੀਤੇ ਕੱਲ ਸੰਖੇਪ ਜਿਹੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ ਹਨ | ਪਰਿਵਾਰਕ ਸੂਤਰਾਂ ਅਨੁਸਾਰ ਮਾਤਾ ਅਮਰਜੀਤ ਕੌਰ ਔਜਲਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਸੂਰੋ ਪੱਡਾ ਵਿਖੇ ਅੱਜ 27 ਦਸੰਬਰ ਨੂੰ ਦੁਪਹਿਰ 1 ਵਜੇ ਕੀਤਾ ਜਾਵੇਗਾ |

ਪਿਛਲੀ ਖ਼ਬਰ ਕੰਬੋਜ ਸਭਾ ਅੰਮਿ੍ਤਸਰ ਵਲੋਂ ਸ਼ਹੀਦ ਊਧਮ ਸਿੰਘ ਦਾ ਜਨਮ ਦਿਨ ਮਨਾਇਆ <br/> ਅਗਲੀ ਖ਼ਬਰ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਪ੍ਰਤੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਤਹਿਸੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।