15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਢਾਡੀ ਬਲਜੀਤ ਕੌਰ ਉੱਪਲ ਨੂੰ ਕੀਤਾ ਸਨਮਾਨਿਤ <br/>

ਅਜੀਤ ਡੈਸਕ 31-12-2025
ਬਾਬਾ ਬਕਾਲਾ ਸਾਹਿਬ, 30 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਲੇਖਕ ਅਦਾਕਾਰ ਕਲਾ ਮੰਚ ਉੱਘੇ ਢਾਡੀ ਬੀਬੀ ਬਲਜੀਤ ਕੌਰ ਉੱਪਲ ਨੂੰ ਉਨ੍ਹਾਂ ਦੀਆਂ ਪੰਥਕ ਸੇਵਾਵਾਂ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ ਉੱਪਲ, ਕੋਚ ਸਤਨਾਮ ਸਿੰਘ ਉੱਪਲ, ਮੁੱਖ ਸੰਚਾਲਕ ਸੁਲੱਖਣ ਸਿੰਘ ਦੇਲਾਵਾਲ, ਪ੍ਰਧਾਨ ਡਾ. ਰਮਨ ਕੁਮਾਰ, ਲਖਵਿੰਦਰ ਸਿੰਘ ਉੱਪਲ, ਸਕੱਤਰ ਸਿੰਘ ਪੁਰੇਵਾਲ, ਸੁਬੇਗ ਸਿੰਘ ਮੀਆਂ ਵਿੰਡ, ਕਵੀ ਅਜੈਬ ਸਿੰਘ ਬੋਦੇਵਾਲ, ਬਾਬਾ ਸੁਖਦੇਵ ਸਿੰਘ ਬੋਦੇਵਾਲ, ਅਮਰੀਕ ਸਿੰਘ ਉੱਪਲ ਸੋਨੂੰ ਪੇਟਰ ਉੱਪਲ, ਰਮਨਦੀਪ ਕੌਰ ਦਿਉਲ, ਕਲਵਿੰਦਰ ਕੌਰ, ਸੁਨੀਤਾ ਰਾਣੀ, ਸਰਬਜੀਤ ਕੌਰ ਉੱਪਲ, ਸਿਮਰਨਜੀਤ ਸਿੰਘ, ਅਰਮਾਨ ਜੋਤ ਸਿੰਘ ਦਿਉਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗਨੀਵ ਮਜੀਠੀਆ ਦੀ ਰਹਿਨੁਮਾਈ ਹੇਠ ਹਲਕਾ ਮਜੀਠਾ 'ਚ ਅਕਾਲੀ ਦਲ ਹੋਇਆ ਮਜ਼ਬੂਤ-ਗਗਨਦੀਪ ਭਕਨਾ <br/> ਅਗਲੀ ਖ਼ਬਰ ਡਾ. ਸਵਰਾਜ ਗਰੋਵਰ 'ਟਾਪ ਪਰਸਨੈਲਿਟੀ ਆਫ਼ ਦ ਯੀਅਰ 2025' ਐਵਾਰਡ ਨਾਲ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।