16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਛਬੀਲ ਲਗਾਈ

ਸਨੌਰ ਬੱਸ ਸਟੈਂਡ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਦੇ ਮੌਕੇ ਸਮਾਜ ਸੇਵਕ ਮਨਜੀਤ ਸਿੰਘ ਚੌਹਾਨ ਤੇ ਹੋਰ | ਅਜੀਤ ਤਸਵੀਰ <br/> 01-06-2025
ਸਨੌਰ, 31 ਮਈ (ਭੱਟੀ)-ਸਨੌਰ ਬੱਸ ਸਟੈਂਡ ਦੇ ਨੇੜੇ ਮਾਡਰਨ ਲੈਬਾਰਟਰੀ ਅਤੇ ਗੁਰਦੁਆਰਾ ਸ੍ਰੀ ਟਿੱਬੀ ਸਾਹਿਬ ਸਨੌਰ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢਾਈ ਦੀ ਛਬੀਲ ਲਗਾਈ ਗਈ | ਇਸ ਮੌਕੇ ਗੁਰਦੁਆਰਾ ਟਿੱਬੀ ਸਾਹਿਬ ਦੇ ਪ੍ਰਧਾਨ ਗੁਰਮੁਖ ਸਿੰਘ, ਸਮਾਜ ਸੇਵਕ ਮਨਜੀਤ ਸਿੰਘ ਚੌਹਾਨ, ਭਜਨ ਸਿੰਘ, ਸੁਖਵਿੰਦਰ ਸਿੰਘ, ਗੁਰਦਿਆਲ ਸਿੰਘ ਫ਼ੌਜੀ, ਪਲਵਾਨ ਸਿੰਘ, ਜਸਵੰਤ ਸਿੰਘ, ਬਾਬਾ ਹਰਨੇਕ ਸਿੰਘ, ਬਾਬਾ ਸੁਖਪਾਲ ਸਿੰਘ, ਲਾਲ ਸਿੰਘ, ਮਨਪ੍ਰੀਤ ਸਿੰਘ ਅਤੇ ਪਲਵਿੰਦਰ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਵੱਖ-ਵੱਖ ਸਕੂਲਾਂ 'ਚ ਅਧਿਆਪਕ-ਮਾਪੇ ਮਿਲਣੀ ਅਗਲੀ ਖ਼ਬਰ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਕੂਲ ਨੂੰ ਦਿੱਤਾ ਵਾਟਰ ਕੂਲਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।