28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਨਸ਼ੀਲੀਆਂ ਗੋਲੀਆਂ ਰੱਖਣ ਦੇ ਦੋਸ਼ 'ਚ ਕੇਸ ਦਰਜ

ਅਜੀਤ ਡੈਸਕ 15-07-2025
ਰਾਜਪੁਰਾ, 14 ਜੁਲਾਈ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਰੱਖਣ ਦੇ ਦੋਸ਼ 'ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੇੈ | ਜਾਣਕਾਰੀ ਮੁਤਾਬਕ ਥਾਣੇਦਾਰ ਜੱਜਵਿੰਦਰ ਿੰਸੰਘ ਸਮੇਤ ਪੁਲਿਸ ਪਾਰਟੀ ਤੇਪਲਾ ਨੇੜੇ ਮੌਜੂੁਦ ਸੀ | ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਰੋਕ ਕੇ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜੇ ਵਿਚੋਂ 1140 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਇਸ ਸੰਬੰਧੀ ਪੁਲਿਸ ਨੇ ਕਾਦੀਆਂ ਵਾਸੀ ਜਸਪਿੰੰਦਰ ਸਿੰਘ ਦੇ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੁੂ ਕਰ ਦਿੱਤੀ |
ਪਿਛਲੀ ਖ਼ਬਰ ਸਬਸਿਡੀ ਵਾਲੇ ਔਜ਼ਾਰ ਵੇਚਣ ਵਾਲਿਆਂ 'ਤੇ ਹੋਵੇਗੀ ਕਾਰਵਾਈ : ਮੁੱਖ ਖੇਤੀਬਾੜੀ ਅਫ਼ਸਰ ਅਗਲੀ ਖ਼ਬਰ ਖ਼ਾਲਸਾ ਕਾਲਜ ਪਟਿਆਲਾ ਵਲੋਂ 'ਸਟੂਡੈਂਟ ਸਕੈਨਰ ਐਪ' ਦਾ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।