ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸਵ. ਬਲਦੇਵ ਸਿੰਘ ਸੋਹਲ ਨੂੰ ਸ਼ਰਧਾਂਜਲੀਆਂ ਭੇਟ
ਅਜੀਤ ਡੈਸਕ
16-07-2025
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ ਸਾ. ਮੰਤਰੀ, ਬਾਬਾ ਸਤਨਾਮ ਦਾਸ ਧਨੌਰਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਐਨ.ਕੇ.ਸ਼ਰਮਾ ਸਾ. ਵਿਧਾਇਕ ਡੇਰਾਬੱਸੀ, ਦਲਜੀਤ ਸਿੰਘ ਚੀਮਾ, ਹਰਮੇਲ ਸਿੰਘ ਟੌਹੜਾ ਸਾ. ਮੰਤਰੀ, ਬੀਬੀ ਕੁਲਦੀਪ ਕੌਰ ਟੌਹੜਾ, ਧਰਮਿੰਦਰ ਸਿੰਘ ਸਿੱਧੂ ਇੰਚਾਰਜ ਅਜੀਤ ਉਪ ਦਫ਼ਤਰ ਪਟਿਆਲਾ, ਜਗਦੀਪ ਸਿੰਘ ਚੀਮਾ ਸੀਨੀਅਰ ਅਕਾਲੀ ਲੀਡਰ, ਜਸਪਾਲ ਸਿੰਘ ਬਿੱਟੂ ਚੱਠਾ ਹਲਕਾ ਇੰਚਾਰਜ ਪਟਿਆਲਾ ਦਿਹਾਤੀ, ਸੁਰਜੀਤ ਸਿੰਘ ਗੜੀ, ਮਹੰਤ ਹਰਵਿੰਦਰ ਸਿੰਘ ਖਨੌੜਾ, ਮੱਖਣ ਸਿੰਘ ਲਾਲਕਾ ਹਲਕਾ ਇੰਚਾਰਜ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਕਬੀਰ ਦਾਸ ਪਟਿਆਲਾ, ਹਰੀ ਸਿੰਘ ਪ੍ਰੀਤ ਕੰਬਾਈਨ, ਮਨਪ੍ਰੀਤ ਸਿੰਘ ਲੋਟੇ ਕਰਤਾਰ ਕੰਬਾਈਨ, ਗੁਰਪ੍ਰੀਤ ਸਿੰਘ ਸ਼ਾਹਪੁਰ, ਐਡਵੋਕੇਟ ਅਰਸ਼ਦੀਪ ਸਿੰਘ ਕਲੇਰ, ਸਰਬਜੀਤ ਸਿੰਘ ਝਿੰਜਰ ਕੌਮੀ ਪ੍ਰਧਾਨ ਯੂਥ ਅਕਾਲੀ ਦਲ, ਬਲਵਿੰਦਰ ਸਿੰਘ ਬਰਸਟ, ਹਰਮੀਤ ਸਿੰਘ ਹਰਿਆਊ ਜ਼ਿਲ੍ਹਾ ਪ੍ਰਧਾਨ, ਬਾਬਾ ਬਲਜਿੰਦਰ ਸਿੰਘ ਫ਼ਤਿਹਗੜ੍ਹ ਸਾਹਿਬ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਸੂਬਾ ਸਿੰਘ ਜਾਤੀਵਾਲ ਸਾ.ਸਰਪੰਚ, ਹਰਦੀਪ ਸਿੰਘ ਬਡੂੰਗਰ ਡੀ.ਐਸ.ਪੀ., ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਨਿਰਮਲ ਸਿੰਘ ਸਾਬਕਾ ਵਿਧਾਇਕ, ਮਹਿੰਦਰ ਸਿੰਘ ਲਾਲਵਾ ਸਾਬਕਾ ਚੇਅਰਮੈਨ, ਗੁਰਤੇਜ ਸਿੰਘ ਕੌਲ, ਅਬਜਿੰਦਰ ਸਿੰਘ ਜੋਗੀ ਗਰੇਵਾਲ, ਸ਼ਰਨਜੀਤ ਸਿੰਘ ਰਜਵਾੜਾ, ਅਮਿਤ ਰਾਠੀ ਪਟਿਆਲਾ, ਜਗਮੀਤ ਸਿੰਘ ਹਰਿਆਊ ਜ਼ਿਲ੍ਹਾ ਪ੍ਰਧਾਨ, ਜੋਗਾ ਸਿੰਘ ਸਾਬਕਾ ਡਾਇਰੈਕਟਰ, ਦਲਜੀਤ ਸਿੰਘ ਲੀਗਲ ਸਹਾਇਕ ਜ਼ਿਲ੍ਹਾ ਸਿੱਖਿਆ ਵਿਭਾਗ, ਡਾ. ਗੁਰਬਖਸ਼ ਸਿੰਘ, ਦਵਿੰਦਰ ਸਿੰਘ ਸਿੱਧੂ ਮੈਂਬਰ ਕੋਰ ਕਮੇਟੀ, ਗੋਪਾਲ ਸ਼ਰਮਾ ਸਮਾਣਾ, ਅਮਰਜੀਤ ਸਿੰਘ ਟੋਡਰਪੁਰ, ਰਣਧੀਰ ਸਿੰਘ ਰੱਖੜਾ, ਬਲਤੇਜ ਸਿੰਘ ਖੋਖ, ਰਣਜੀਤ ਸਿੰਘ ਢਿੱਲੋਂ ਸਾਬਕਾ ਵਿਧਾਇਕ, ਇੰਦਰਮੋਹਨ ਬਜਾਜ, ਹਰਦੀਪ ਸਿੰਘ ਭੰਵਰਾ, ਮੋਹਣ ਸਿੰਘ ਰਿਟਾ. ਇੰਸਪੈਕਟਰ, ਜੈ ਗੋਪਾਲ ਰਿਟਾ. ਇੰਸਪੈਕਟਰ, ਸੰਜੀਵ ਸੂਦ ਸੀਨੀਅਰ ਆਗੂ, ਸੈਂਕੀ ਸਿੰਗਲਾ ਸੀਨੀਅਰ ਆਪ ਆਗੂ, ਪਵਨ ਘਈ ਪ੍ਰਧਾਨ, ਪਿਆਰਾ ਸਿੰਘ ਮੋਹਲਗਵਾਰਾ ਸਾਬਕਾ ਸਰਪੰਚ, ਅਮਰੀਕ ਸਿੰਘ ਭੋਡੇ ਸਾਬਕਾ ਸਰਪੰਚ, ਨੰਬਰਦਾਰ ਹਰਿੰਦਰ ਸਿੰਘ ਗੋਲਡੀ, ਸਾ.ਸਰਪੰਚ ਜੋਰਾਵਰ ਸਿੰਘ ਲੁਬਾਣਾ, ਸਾ.ਸਰਪੰਚ ਸੁਖਦੇਵ ਸਿੰਘ ਲੁਬਾਣਾ, ਹਰਭਜਨ ਸਿੰਘ ਸਾਬਕਾ ਚੇਅਰਮੈਨ ਚਰਨਾਥਲ, ਐਡਵੋਕੇਟ ਜਸਪ੍ਰੀਤ ਸਿੰਘ ਝੰਬਾਲੀ, ਜਥੇਦਾਰ ਜੋਗਿੰਦਰ ਸਿੰਘ ਲੌਟ, ਸਰਪੰਚ ਅਮਨਦੀਪ ਸਿੰਘ, ਪਿ੍ਤਪਾਲ ਸਿੰਘ ਆਦਿ ਤੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |