01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਘਰ 'ਚੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ

ਅਜੀਤ ਡੈਸਕ 17-07-2025
ਪਟਿਆਲਾ, 16 ਜੁਲਾਈ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਪਿੰਡ ਪਨੌਦੀਆਂ ਦੇ ਘਰ 'ਚੋਂ 10 ਤੋਲੇ ਸੋਨਾ, 1 ਲੱਖ ਰੁਪਏ ਅਤੇ ਹੋਰ ਕੀਮਤੀ ਸਾਮਾਨ ਚੋਰੀ ਹੋਣ ਦਾ ਸਾਹਮਣਾ ਆਇਆ ਹੈ | ਇਸ ਸੰਬੰਧੀ ਗੁਰਵੰਤ ਸਿੰਘ ਨੇ ਥਾਣਾ ਸਦਰ 'ਚ ਸ਼ਿਕਾਇਤ ਦਰਜ ਕਰਵਾਈ ਕਿ 6 ਜੁਲਾਈ ਦੀ ਰਾਤ ਨੂੰ ਅਣਪਛਾਤੇ ਵਿਅਕਤੀ ਉਸ ਦੇ ਘਰ 'ਚੋਂ ਉਕਤ ਸਾਮਾਨ ਚੋਰੀ ਕਰਕੇ ਲੈ ਗਏ ਹਨ | ਇਸ ਕੇਸ ਦੀ ਮੁੱਢਲੀ ਪੜਤਾਲ ਕਰਨ ਉਪਰੰਤ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਚੋਰੀ ਦਾ ਕੇਸ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਰਾਜਪੁਰਾ 'ਚ ਗਰਿਲ ਚੋਰਾਂ ਨੇ ਪਾਰਕਾਂ, ਸੜਕਾਂ ਦੇ ਨਾਲ-ਨਾਲ ਸਿਵਲ ਹਸਪਤਾਲ ਨੂੰ ਵੀ ਬਣਾਇਆ ਨਿਸ਼ਾਨਾ ਅਗਲੀ ਖ਼ਬਰ ਸੜਕ ਹਾਦਸੇ 'ਚ ਔਰਤ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।