04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਕੁੱਟਮਾਰ ਕਰਨ ਦੇ ਦੋਸ਼ 'ਚ ਪਰਚਾ ਦਰਜ

ਅਜੀਤ ਡੈਸਕ 18-07-2025
ਰਾਜਪੁਰਾ, 17 ਜੁਲਾਈ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਮਾਰ ਕੁਟਾਈ ਕਰਨ ਦੇ ਦੋਸ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਾਣਕਾਰੀ ਮੁਤਾਬਿਕ ਪੁਲਿਸ ਨੂੰ ਪ੍ਰਵੀਨ ਸਹਿਗਲ ਵਾਸੀ ਰਾਜਪੁਰਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਘਰਵਾਲੀ ਉਸ ਦਾ ਪਾਸਪੋਰਟ ਅਤੇ ਹੋਰ ਇਮੀਗ੍ਰੇਸ਼ਨ ਦੇ ਕਾਗ਼ਜ਼ ਪੱਤਰ ਲੈ ਕੇ ਆਪਣੇ ਪੇਕੇ ਘਰ ਚਲੀ ਗਈ | ਜਦ ਪ੍ਰਵੀਨ ਸਹਿਗਲ ਨੇ ਕਾਗ਼ਜ਼ਾਂ ਦੀ ਮੰਗ ਕੀਤੀ ਤਾਂ ਉਸ ਦੇ ਸਾਲੇ ਹਿੰਮਤ ਸੇਠੀ ਨੇ ਪੈਸਿਆਂ ਦੀ ਮੰਗ ਕੀਤੀ | ਸ਼ਿਕਾਇਤ ਮੁਤਾਬਿਕ ਜਦ ਉਹ ਹਿੰਮਤ ਸੇਠੀ ਨੂੰ ਪੈਸੇ ਦੇਣ ਲਈ ਗਿਆ ਤਾਂ ਉਸ ਦੀ ਮਾਰ ਕੁਟਾਈ ਕੀਤੀ ਗਈ | ਇਸ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਹਿੰਮਤ ਸੇਠੀ ਅਤੇ ਹੋਰਨਾਂ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਕੋਲਡ ਸਟੋਰ ਵੇਚਣ ਤੋਂ ਮੁੱਕਰਨ 'ਤੇ ਪਰਚਾ ਦਰਜ ਅਗਲੀ ਖ਼ਬਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ-ਵਿਧਾਇਕ ਦੇਵ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।