15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੇ 8.50 ਲੱਖ

ਅਜੀਤ ਡੈਸਕ 20-07-2025
ਪਟਿਆਲਾ, 19 ਜੁਲਾਈ (ਮਨਦੀਪ ਸਿੰਘ ਖਰੌੜ)-ਇਥੋਂ ਦੀ ਰਹਿਣ ਵਾਲੀ ਇਕ ਔਰਤ ਨਾਲ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 8.50 ਲੱਖ ਦੀ ਠੱਗੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਰਮਨ ਕੋਹਲੀ ਵਾਸੀ ਪਟਿਆਲਾ ਨੇ ਦੱਸਿਆ ਕਿ ਅਰਵਿਨਾ ਸ਼ਰਮਾ ਵਾਸੀ ਚੰਡੀਗੜ੍ਹ ਨੇ ਉਸ ਦੀ ਪਤਨੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 8.50 ਲੱਖ ਰੁਪਏ ਲਏ ਸੀ ਪ੍ਰੰਤੂ ਬਾਅਦ ਵਿਚ ਨਾ ਤਾਂ ਉਕਤ ਔਰਤ ਨੇ ਉਨ੍ਹਾਂ ਦੇ ਪੈਸੇ ਵਾਪਸ ਕੀਤੇ ਅਤੇ ਨਾ ਹੀ ਮੇਰੀ ਪਤਨੀ ਨੂੰ ਵਿਦੇਸ਼ ਭੇਜਿਆ ਜਿਸ ਆਧਾਰ ਉਤੇ ਪੁਲਿਸ ਨੇ ਅਰਵਿਨਾ ਸ਼ਰਮਾ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ |
ਪਿਛਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੇ ਦਫਤਰ ਪੁੱਜਣ 'ਤੇ ਗਾਇਕ ਆਰ. ਨੇਤ ਦਾ ਕੀਤਾ ਸਨਮਾਨ ਅਗਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਬੈਠਕ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।