ਪੰਜਾਬੀ ਯੂਨੀਵਰਸਿਟੀ ਵਿਖੇ ਸੇਵਾ-ਨਵਿਰਤ ਪ੍ਰੋਫ਼ੈਸਰਾਂ ਨੇ ਸਮਾਗਮ ਕਰਵਾਇਆ
ਅਜੀਤ ਡੈਸਕ
20-07-2025
ਉਨ੍ਹਾਂ ਸੀ.ਐੱਸ.ਆਰ. ਗਰਾਂਟ ਦੇ ਵੱਧ ਤੋਂ ਵੱਧ ਸਰੋਤ ਜੁਟਾਉਣ ਅਤੇ ਸਾਬਕਾ ਵਿਦਿਆਰਥੀਆਂ ਨਾਲ ਬਿਹਤਰ ਤਾਲਮੇਲ ਬਾਰੇ ਵੀ ਸੁਝਾਇਆ | ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਦਾ ਕਾਰਜ ਡਾ. ਹਰਜਿੰਦਰ ਸਿੰਘ ਵਾਲੀਆ ਨੇ ਕੀਤਾ | ਇਸ ਮੌਕੇ ਡਾ. ਇੰਦਰਜੀਤ ਸਿੰਘ, ਡਾ. ਜਗਬੀਰ ਸਿੰਘ, ਡਾ. ਸੁਖਵਿੰਦਰ ਸਿੰਘ, ਡਾ. ਗੁਰਮੇਲ ਸਿੰਘ, ਡਾ. ਸਤਨਾਮ ਸਿੰਘ ਸੰਧੂ, ਡਾ. ਸਤੀਸ਼ ਕੁਮਾਰ ਵਰਮਾ, ਡਾ. ਸੁਨੀਤਾ ਧੀਰ, ਡਾ. ਸੁਰਜੀਤ ਭੱਟੀ ਆਦਿ ਨੇ ਆਪਣੇ ਵਿਚਾਰ ਪ੍ਰਗਟਾਏ |