ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਲੋਕਤੰਤਰ ਦਾ ਘਾਣ ਕਰ ਰਹੀਆਂ ਹਨ-ਹਮੀਰ ਸਿੰਘ
ਪੰਜਾਬ ਦੇ ਸੀਨੀਅਰ ਪੱਤਰਕਾਰ ਤੇ ਚਿੰਤਕ ਹਮੀਰ ਸਿੰਘ ਸੰਬੋਧਨ ਕਰਦੇ ਹੋਏ ਅਤੇ ਹੋਰ | ਅਜੀਤ ਤਸਵੀਰ
<br/>
21-07-2025
ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਪੂਨੀਆ, ਐਡਵੋਕੇਟ ਰਾਜੀਵ ਲੋਹਟਬੱਦੀ, ਨੰਬਰਦਾਰ ਯੂਨੀਅਨ ਦੇ ਪ੍ਰਧਾਨ ਹਰਬੰਸ ਸਿੰਘ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋਫੈਸਰ ਸੁਖਜਿੰਦਰ ਸਿੰਘ ਪ੍ਰੀਤਮਹਿੰਦਰ ਸੇਖੋਂ ਨੇ ਸੰਬੋਧਨ ਕਰਦਿਆਂ ਕਿਹਾ ਅੱਜ ਸਭ ਤਰ੍ਹਾਂ ਨੂੰ ਇਕਜੁੱਟ ਹੋ ਕੇ ਲੋਕਾਂ ਦੀਆਂ ਮੰਗਾਂ ਲਈ ਸੰਘਰਸ਼ ਕਰਨਾ ਸਮੇਂ ਦੀ ਵੱਡੀ ਮੰਗ ਹੈ | ਇਸ ਮੌਕੇ ਤਰਲੋਚਨ ਸਿੰਘ ਸੂਲਰ ਘਰਾਟ, ਤਾਰਾ ਸਿੰਘ ਫੱਗੂਵਾਲਾ, ਮਨਪ੍ਰੀਤ ਕੌਰ ਰਾਜਪੁਰਾ, ਸੁਨੀਤਾ ਰਾਣੀ ਕੈਦੂਪੁਰ, ਕੁਲਵਿੰਦਰ ਕੌਰ ਰਾਮਗੜ੍ਹ, ਰਾਮ ਲਾਲ ਸੰਗਰੂਰ, ਗੁਰਤੇਜ ਸਿੰਘ ਸਮਾਣਾ, ਕਰਮ ਸਿੰਘ ਵਜੀਦਪੁਰ, ਜੰਗੀਰ ਸਿੰਘ ਪਟਿਆਲਾ ਆਦਿ ਨੇ ਵੀ ਸੰਬੋਧਨ ਕੀਤਾ |