19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਧੋਖਾਧੜੀ ਕਰਨ ਦੇ ਦੋਸ਼ 'ਚ ਪਰਚਾ ਦਰਜ

ਅਜੀਤ ਡੈਸਕ 07-11-2025
ਰਾਜਪੁਰਾ, 6 ਨਵੰਬਰ (ਰਣਜੀਤ ਸਿੰਘ)-ਗੰਡਾ ਖੇੜੀ ਪੁਲਿਸ ਨੇ ਧੋਖਾਧੜੀ ਕਰਨ ਦੇ ਦੋਸ਼ 'ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਕ ਪੁਲਿਸ ਨੂੰ ਹਰਪ੍ਰੀਤ ਕੌਰ ਪਤਨੀ ਵਰਿੰਦਰ ਸਿੰਘ ਵਾਸੀ ਅੰਮਿ੍ਤਸਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ ਪਿੰਡ ਸੁਹਰੋ ਵਿਖੇ ਇਕ ਮਕਾਨ 24,61000 ਰੁਪਏ ਦਾ ਖਰੀਦ ਕੀਤਾ ਸੀ | ਸ਼ਿਕਾਇਤ ਮੁਤਾਬਿਕ ਇਹ ਮਕਾਨ ਦਾ ਕਬਜਾ ਦੇਣ ਦੀ ਬਜਾਏ ਅੱਗੇੇ ਕਿਸੇ ਹੋਰ ਨੂੰ ਵੇਚ ਦਿਤਾ ਹੈ | ਇਸ ਤਰ੍ਹਾਂ ਨਾਲ ਮੁਦੈਲਾ ਨਾਲ ਧੋਖਾਧੜੀ ਹੋਈ ਹੈ | ਇਸ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਏਕਤਾ ਮਰਵਾਹ ਤੇ ਅਸ਼ਵਨੀ ਮਰਵਾਹ ਵਾਸੀ ਮੋਹਾਲੀ ਦੇ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਪੋਡਾਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸ਼ੂਟਿੰਗ ਰੇਂਜ ਦਾ ਕੀਤਾ ਦੌਰਾ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ 'ਚ ਅਰਾਈਾਮਾਜਰਾ ਸਕੂਲ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।