28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ <br/>

ਅਜੀਤ ਡੈਸਕ 08-11-2025
ਭਾਦਸੋਂ, 7 (ਪ੍ਰਦੀਪ ਦੰਦਰਾਲਾ)-ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਨੇੜਲੇ ਪਿੰਡ ਡਕੌਂਦਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਇਸ ਨਗਰ ਕੀਰਤਨ ਦਾ ਦਿੱਤੂਪੁਰ ਜੱਟਾਂ ਪੁੱਜਣ 'ਤੇ ਤੇਜਪਾਲ ਸਿੰਘ ਗੋਗੀ ਟਿਵਾਣਾ ਮੰਡਲ ਪ੍ਰਧਾਨ ਬੀ. ਜੇ. ਪੀ. ਭਾਦਸੋਂ ਦੀ ਅਗਵਾਈ 'ਚ ਸ਼ਰਧਾ ਭਾਵਨਾ ਨਾਲ ਸਵਾਗਤ ਕੀਤਾ ਗਿਆ | ਇਸ ਤੋਂ ਇਲਾਵਾ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਕੁਲਦੀਪ ਸਿੰਘ ਕੰਗ, ਪ੍ਰਧਾਨ ਬਲਵਿੰਦਰ ਸਿੰਘ ਟਿਵਾਣਾ, ਕੁਲਦੀਪ ਸਿੰਘ ਟਿਵਾਣਾ, ਗੁਰਚਰਨ ਸਿੰਘ ਟਿਵਾਣਾ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਖ਼ਾਲਸਾ ਕਾਲਜ ਫਾਰ ਗਰਲਜ਼ ਆਕੜ ਦੀਆਂ ਵਿਦਿਆਰਥਣਾਂ ਵਲੋਂ ਸਾਇੰਸ ਸਿਟੀ ਦਾ ਦੌਰਾ <br/> ਅਗਲੀ ਖ਼ਬਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਦੋ ਸਕੂਲਾਂ 'ਚ ਮਾਸ ਕੌਂਸਲਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।