28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਖ਼ਾਲਸਾ ਕਾਲਜ ਫਾਰ ਗਰਲਜ਼ ਆਕੜ ਦੀਆਂ ਵਿਦਿਆਰਥਣਾਂ ਵਲੋਂ ਸਾਇੰਸ ਸਿਟੀ ਦਾ ਦੌਰਾ <br/>

ਅਜੀਤ ਡੈਸਕ 08-11-2025
ਰਾਜਪੁਰਾ, 7 ਨਵੰਬਰ (ਜੀ.ਪੀ. ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਗਰਲਜ਼ ਪਿੰਡ ਆਕੜ ਵਲੋਂ 50 ਵਿਦਿਆਰਥਣਾਂ ਨੂੰ ਵਿਗਿਆਨ ਤੇ ਵਾਤਾਵਰਣ ਵਿਸ਼ੇ ਬਾਰੇ ਪ੍ਰੇਰਿਤ ਕਰਨ ਲਈ ਪੁਸ਼ਪਾ ਗੁਜਰਾਲ ਸਾਈਾਸ ਸਿਟੀ ਜਲੰਧਰ ਦਾ ਇਕ ਸਿੱਖਿਅਕ ਦੌਰਾ ਕਰਵਾਇਆ ਗਿਆ | ਇਸ ਦੌਰਾਨ ਵਿਦਿਆਰਥਣਾਂ ਨੇ ਵਿਗਿਆਨ ਨਾਲ ਸਬੰਧਤ ਵੱਖ-ਵੱਖ ਪ੍ਰਦਰਸ਼ਨੀਆਂ, ਸ਼ੋਅ ਅਤੇ ਤਕਨਾਲੋਜੀ ਨਾਲ ਜੁੜੇ ਪ੍ਰਾਜੈਕਟਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਵਿਦਿਆਰਥਣਾਂ ਨੇ ਇਸ ਤਜਰਬੇ ਨੂੰ ਬਹੁਤ ਹੀ ਲਾਭਦਾਇਕ ਤੇ ਪ੍ਰੇਰਣਾਦਾਇਕ ਮੰਨਿਆਂ | ਇਸ ਸਿੱਖਿਅਕ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥਣਾਂ ਵਿਚ ਵਿਗਿਆਨਕ ਜਾਣਕਾਰੀ ਤੇ ਗਿਆਨ ਵਧਾਉਣਾ ਅਤੇ ਖੋਜੀ ਬਿਰਤੀ ਪੈਦਾ ਕਰਨਾ ਸੀ | ਪਿ੍ੰਸੀਪਲ ਡਾ. ਗੁਰਤੇਜ ਸਿੰਘ ਨੇ ਇਸ ਦੌਰੇ ਨੂੰ ਸਫ਼ਲ ਬਣਾਉਣ ਲਈ ਸਾਰੇ ਅਧਿਆਪਕਾਂ ਅਤੇ ਵਿਦਿਆਰਥਣਾਂ ਦੀ ਪ੍ਰਸ਼ੰਸਾ ਕੀਤੀ |

ਪਿਛਲੀ ਖ਼ਬਰ ਲੋਕ ਮੁੜ ਯਾਦ ਕਰ ਰਹੇ ਨੇ ਅਕਾਲੀ ਦੌਰ ਦੇ ਵਿਕਾਸ ਕਾਰਜ-ਮਲਕੀਤ ਸਿੰਘ ਚੀਮਾ <br/> ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।