30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਘਰ 'ਚੋਂ ਨਕਦੀ ਤੇ ਗਹਿਣੇ ਚੋਰੀ

ਅਜੀਤ ਡੈਸਕ 21-11-2025
ਸਮਾਣਾ, 20 ਨਵੰਬਰ (ਸਾਹਿਬ ਸਿੰਘ)-ਉਪ-ਮੰਡਲ ਦੇ ਪਿੰਡ ਤਲਵੰਡੀ ਮਲਿਕ ਨਿਵਾਸੀ ਜਗਦੇਵ ਸਿੰਘ ਪੁੱਤਰ ਅਤਰ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ ਕਿ 17 ਤੇ 18 ਨਵੰਬਰ ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਚੋਰਾਂ ਨੇ ਉਸ ਦੇ ਘਰ 'ਚੋਂ ਨਕਦੀ, 500 ਆਸਟ੍ਰੇਲੀਅਨ ਡਾਲਰ ਅਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ | ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਨਗਰ ਕੀਰਤਨ ਦਾ ਬਨੂੜ ਪਹੁੰਚਣ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਅਗਲੀ ਖ਼ਬਰ ਨੋਟੀਫ਼ਿਕੇਸ਼ਨ ਜਾਰੀ ਹੋਣ ਦੇ 3 ਸਾਲ ਬਾਅਦ ਵੀ ਪੁਰਾਣੀ ਪੈਨਸ਼ਨ ਨਹੀਂ ਹੋਈ ਬਹਾਲ, ਮੁਲਾਜ਼ਮਾਂ 'ਚ ਵੱਡਾ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।