28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

11 ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਕਰਵਾਏ

ਅਜੀਤ ਡੈਸਕ 21-11-2025
ਪਟਿਆਲਾ, 20 ਨਵੰਬਰ (ਗੁਰਵਿੰਦਰ ਸਿੰਘ ਔਲਖ)-ਨਿਖਾਲਸ ਸੇਵਾ ਦਲ ਵਲੋਂ 11 ਲੋੜਵੰਦ ਪਰਿਵਾਰ ਦੀਆਂ ਧੀਆਂ ਦੇ ਵਿਆਹ ਕਰਕੇ ਇਕ ਬਹੁਤ ਹੀ ਨੇਕ ਉਪਰਾਲਾ ਕੀਤਾ ਹੈ | ਇਸ ਤਰ੍ਹਾਂ ਦੇ ਸਮਾਜ ਭਲਾਈ ਕਾਰਜ ਲੋੜਵੰਦਾਂ ਦੀ ਮਦਦ ਵਿਚ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ | ਇਸ ਸਮੇਂ ਰਾਹੁਲ ਕੌਸ਼ਲ ਡੀ.ਐਸ.ਪੀ., ਗੁਰਤੇਜ ਸਿੰਘ ਤੇਜੀ ਹੇਅਰ ਸੈਲੂਨ ਪਟਿਆਲਾ, ਸੁਮੀਤ ਭੱਟੀ ਕਾਰ ਵਾਸ਼ ਪਟਿਆਲਾ ਅਰਸ਼ਪ੍ਰੀਤ ਸਿੰਘ ਟਿਵਾਣਾ ਨੰਬਰਦਾਰ ਦਿੱਤੂਪੁਰ ਜੱਟਾਂ, ਧੂਤਾ ਪੰਜਾਬੀ ਕਲਾਕਾਰ ਆਦਿ ਨੇ ਇਸ ਕਾਰਜ ਵਿਚ ਵਿਸ਼ੇਸ਼ ਸਹਿਯੋਗ ਕੀਤਾ | ਇਸ ਤੋਂ ਇਲਾਵਾ ਅਰਸ਼ਪ੍ਰੀਤ ਸਿੰਘ ਦਿੱਤੂਪੁਰ ਨੇ ਦੱਸਿਆ ਕਿ ਸਮਾਜ ਸੇਵੀਆਂ ਵਲੋਂ ਇਨ੍ਹਾਂ ਵਿਆਹਾਂ ਮੌਕੇ ਜ਼ਰੂਰੀ ਸਮਾਨ ਦਿੱਤਾ ਗਿਆ | ਇਸ ਮੌਕੇ ਵੱਖ ਵੱਖ ਸ਼ਖ਼ਸੀਅਤਾਂ ਮੌਜੂਦ ਸਨ |
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ -ਮਾਮਲਾ ਟਰਾਲੀ ਦੇ ਲੱਭੇ ਸਾਮਾਨ ਦਾ- ਪੰਕਜ ਪੱਪੂ ਨੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਤੋਂ ਵੱਟਿਆ ਪਾਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।