28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਨÏਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰ ਕੇ ਖੇਡਾਂ ਨਾਲ ਜੋੜਨ ਲਈ ਸਮਾਣਾ ਦੇ ਪਿੰਡਾਂ ਨੂੰ ਮਿਲਣਗੀਆਂ ਖੇਡ ਗਰਾਊਾਡਾਂ- ਜÏੜਾਮਾਜਰਾ <br/>

ਅਜੀਤ ਡੈਸਕ 21-11-2025
ਸਮਾਣਾ, 20 ਨਵੰਬਰ (ਹਰਵਿੰਦਰ ਸਿੰਘ ਟੋਨੀ)-ਵਿਧਾਇਕ ਚੇਤਨ ਸਿੰਘ ਜÏੜਾਮਾਜਰਾ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹਲਕਾ ਸਮਾਣਾ ਦੇ ਪਿੰਡਾਂ ਵਿਚ ਖੇਡ ਦੇ ਮੈਦਾਨ ਬਣਾ ਕੇ ਨÏਜ਼ਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ¢ ਵਿਧਾਇਕ ਜÏੜਾਮਾਜਰਾ ਨੇ ਇਸ ਦੌਰਾਨ ਆਪਣੇ ਹਲਕੇ ਦੇ ਦੋ ਪਿੰਡਾਂ ਸੇਖੂਪੁਰ ਅਤੇ ਸ਼ੇਰਮਾਜਰਾ ਵਿਖੇ 62 ਲੱਖ ਰੁਪਏ ਦੀ ਲਾਗਤ ਨਾਲ ਦੋ ਖੇਡ ਦੇ ਮਾਡਲ ਮੈਦਾਨ ਤਿਆਰ ਕਰਨ ਦੇ ਨੀਂਹ ਪੱਥਰ ਰੱਖੇ¢ ਇਸ ਮੌਕੇ ਉਨ੍ਹਾਂ ਦੱਸਿਆ ਕਿ ਸੇਖੂਪੁਰ ਵਿਖੇ ਸਵਾ ਏਕੜ ਵਿੱਚ ਬਣਨ ਵਾਲੇ ਇਸ ਗਰਾਊਾਡ ਤੇ ਲਗਭਗ 35 ਲੱਖ ਰੁਪਏ ਖਰਚੇ ਜਾਣਗੇ ਇਸੇ ਤਰ੍ਹਾਂ ਪਿੰਡ ਸ਼ੇਰਮਾਜਰਾ ਵਿਖੇ ਵੀ ਲਗਭਗ 3 ਏਕੜ ਵਿਚ ਲਗਭਗ 27 ਲੱਖ ਰੁਪਏ ਦੀ ਲਾਗਤ ਨਾਲ ਮਾਡਲ ਖੇਡ ਦਾ ਮੈਦਾਨ ਤਿਆਰ ਹੋਵੇਗਾ¢ ਇਸ ਮੌਕੇ ਗੁਰਦੇਵ ਟਿਵਾਣਾ ਅਤੇ ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂ ਮਾਜਰਾ ਬਲਾਕ ਇੰਚਾਰਜ ਨਵਪ੍ਰੀਤ ਉੱਚਾ ਗਾਉ, ਬਲਜਿੰਦਰ ਸਿੰਘ ਪਹਾੜਪੁਰ, ਬਲਕਾਰ ਸਿੰਘ ਰਾਜਗੜ੍ਹ, ਜਸਵੰਤ ਸਿੰਘ ਅਤੇ ਪਿੰਡ ਦੀ ਗ੍ਰਾਮ ਪੰਚਾਇਤ ਅਤੇ ਯੂਥ ਦੇ ਮੈਂਬਰ ਸਾਹਿਬਾਨ ਅਤੇ ਪਿੰਡ ਵਾਸੀ ਮÏਜੂਦ ਸਨ¢ ਇਸ ਮੌਕੇ ਇਨ੍ਹਾਂ ਪਿੰਡਾਂ ਦੇ ਖਿਡਾਰੀਆਂ ਨੇ ਵਿਧਾਇਕ ਜÏੜਾਮਾਜਰਾ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਦੀ ਮੰਗ ਪੂਰੀ ਕਰਕੇ ਪੰਜਾਬ ਸਰਕਾਰ ਨੇ ਉਨ੍ਹਾਂ ਲਈ ਖੇਡਾਂ ਵਿਚ ਆਪਣਾ ਨਾਮ ਕਮਾਉਣ ਦਾ ਬਹੁਤ ਚੰਗਾ ਮÏਕਾ ਦਿੱਤਾ ਹੈ¢

ਪਿਛਲੀ ਖ਼ਬਰ ਪੰਜਾਬ ਸਟੂਡੈਂਟ ਯੂਨੀਅਨ ਵਲੋਂ ਪਬਲਿਕ ਕਾਲਜ ਦੇ ਵਿਦਿਆਰਥੀਆਂ ਨਾਲ ਮੀਟਿੰਗ <br/> ਅਗਲੀ ਖ਼ਬਰ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸਾਫਟਬਾਲ 'ਚ ਪਟਿਆਲਾ ਨੇ ਸੰਗਰੂਰ ਨੂੰ ਹਰਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।