30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਪਟਿਆਲਾ ਤੇ ਫਤਿਹਗੜ੍ਹ ਸਾਹਿਬ 'ਚ ਕੰਨਾਂ ਦੇ ਮੁਫ਼ਤ ਟੈਸਟ ਅਤੇ ਕੰਨ ਦੀਆਂ ਮਸ਼ੀਨਾਂ ਉਪਲਬਧ

ਅਜੀਤ ਡੈਸਕ 03-12-2025
ਬਠਿੰਡਾ, 2 ਦਸੰਬਰ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 50 ਫ਼ੀਸਦੀ ਛੋਟ ਉੱਪਰ ਇਹ ਮਸ਼ੀਨਾਂ 4 ਦਸੰਬਰ ਦਿਨ ਵੀਰਵਾਰ ਨੂੰ ਹੋਟਲ ਗ੍ਰੀਨ ਵਿਚ, ਸਾਹਮਣੇ ਕਾਲੀ ਮਾਤਾ ਮੰਦਿਰ, ਪਟਿਆਲਾ ਅਤੇ 5 ਦਸੰਬਰ, ਦਿਨ ਸ਼ੁੱਕਰਵਾਰ, ਹੋਟਲ ਪਾਲਮ ਰੇਜੰਸੀ, ਚੰਡੀਗੜ੍ਹ ਰੋਡ, ਨੇੜੇ ਬਾਬਾ ਬੰਦਾ ਸਿੰਘ ਬਹਾਦਰ ਗੇਟ ਵਿੱਲ ਅੱਟੇਵਾਲ ਸਰਹਿੰਦ ਫਤਿਹਗੜ੍ਹ ਸਾਹਿਬ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 50 ਫ਼ੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ | ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਆਪਣੀ ਘੱਟ ਸੁਨਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ |
ਪਿਛਲੀ ਖ਼ਬਰ ਅਕਾਲੀ ਦਲ ਸੁਤੰਤਰ ਵਲੋਂ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਰੋਸ ਧਰਨਾ ਅਗਲੀ ਖ਼ਬਰ ਰੈਸਟੋਰੈਂਟ ਦੀ ਫਰੈਂਚਾਈਜ਼ੀ ਦੇਣ ਦਾ ਝਾਂਸਾ ਦੇ ਕੇ ਠੱਗੇ 68 ਲੱਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।