09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਅਜੀਤ ਡੈਸਕ 25-12-2025
ਨਾਭਾ, 24 ਦਸੰਬਰ (ਕਰਮਜੀਤ ਸਿੰਘ)-ਥਾਣਾ ਕੋਤਵਾਲੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ | ਮੁਲਜਮ ਦੀ ਪਛਾਣ ਨਿਤਿਨ ਵਾਸੀ ਅਲਹਰਾ ਗੇਟ ਢੇਹਾ ਬਸਤੀ ਨਾਭਾ ਵਜੋਂ ਹੋਈ ਮਿਲੀ ਜਾਣਕਾਰੀ ਅਨੁਸਾਰ ਥਾਣੇਦਾਰ ਚਮਕੌਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਸਰਕਾਰੀ ਸੂਰ ਫਾਰਮ ਕੋਲ ਮੌਜੂਦ ਸਨ ਤਾਂ ਇੱਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਚੈਕ ਕੀਤਾ ਤਾਂ ਉਸ ਕੋਲੋਂ 47.15 ਗ੍ਰਾਮ ਨਸ਼ੀਲਾ ਚਿੱਟਾ/ ਹੈਰੋਇਨ ਬਰਾਮਦ ਹੋਇਆ ਪੁਲਿਸ ਨੇ ਮੁਲਜਮ ਦੇ ਖਿਲਾਫ਼ ਧਾਰਾ 21, 61, 85, ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮੁਕਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਨਾਬਾਲਗ ਨਾਲ ਬਦਫੈਲੀ ਕਰਨ ਦੇ ਦੋਸ਼ 'ਚ ਪਰਚਾ ਦਰਜ ਅਗਲੀ ਖ਼ਬਰ ਲੜਕੀ ਨੂੰ ਵਰਗਲਾ ਕੇ ਭਜਾ ਕੇ ਲੈ ਜਾਣ ਦੇ ਦੋਸ਼ 'ਚ ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।