30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਬੱਚਿਆਂ ਦੇ ਬਲੱਡ ਗਰੁੱਪ ਕੀਤੇ ਚੈੱਕ <br/>

ਅਜੀਤ ਡੈਸਕ 19-07-2025
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)-ਡਾ. ਐੱਸ. ਪੀ. ਸਿੰਘ. ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕਾਰਜ ਜਾਰੀ ਹਨ | ਇਸ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਬਰਕੰਦੀ 'ਚ ਜਾ ਕੇ ਸੰਨੀ ਓਬਰਾਏ ਕਲੀਨਿਕਲ ਲੈਬ ਤੇ ਡਾਇਗਨੋਸਟਿਕ ਸੈਂਟਰ ਕੱਚਾ ਥਾਂਦੇਵਾਲਾ ਰੋਡ ਵਲੋਂ ਬੱਚਿਆਂ ਦੇ ਬਲੱਡ ਗਰੁੱਪ ਮੁਫ਼ਤ ਚੈੱਕ ਕੀਤੇ ਗਏ | ਸਕੂਲ ਸਟਾਫ਼ ਤੇ ਬੱਚਿਆਂ ਦੇ ਮਾਪਿਆਂ ਵਲੋਂ ਡਾ. ਓਬਰਾਏ ਦੇ ਇਸ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ ਗਈ | ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ, ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ, ਜਸਪਾਲ ਸਿੰਘ ਰਿਟਾ. ਲੈਕਚਰਾਰ ਸੀਨੀਅਰ ਮੀਤ ਪ੍ਰਧਾਨ, ਮਲਕੀਤ ਸਿੰਘ ਰਿਟਾ. ਬੈਂਕ ਮੇਨੈਜਰ ਮੀਤ ਪ੍ਰਧਾਨ, ਜਸਬੀਰ ਸਿੰਘ ਰਿਟਾ. ਏ. ਐੱਸ. ਆਈ., ਸਕੂਲ ਸਟਾਫ਼ ਆਦਿ ਹਾਜ਼ਰ ਸੀ |

ਪਿਛਲੀ ਖ਼ਬਰ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ 13 ਅਗਸਤ ਨੂੰ -ਡਿਪਟੀ ਡਾਇਰੈਕਟਰ ਡੇਅਰੀ ਅਗਲੀ ਖ਼ਬਰ ਮਿਸ਼ਨ ਸਮਰੱਥ ਦੀ ਰੀਵਿਊ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।