20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਅਚੀਵਰ ਪੁਆਇੰਟ ਕੋਟਕਪੂਰਾ ਦੇ ਵਿਦਿਆਰਥੀ ਨੇ ਆਇਲਟਸ 'ਚ 8 ਬੈਂਡ ਪ੍ਰਾਪਤ ਕੀਤੇ

ਅਜੀਤ ਡੈਸਕ 19-10-2025

ਫ਼ਰੀਦਕੋਟ, 18 ਅਕਤੂਬਰ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਦੇ ਵਿਦਿਆਰਥੀ ਪਿਊਸ਼ ਮਿਗਲਾਨੀ ਵਾਸੀ ਕੋਟਕਪੂਰਾ ਨੇ ਆਇਲਟਸ ਦੀ ਪ੍ਰੀਖਿਆ 'ਚੋਂ 8 ਬੈਂਡ ਪ੍ਰਾਪਤ ਕੀਤੇ ਹਨ | ਸੰਸਥਾ ਦੇ ਡਾਇਰੈਕਟਰ ਬਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਵਿਦਿਆਰਥੀ ਆਈਲੈਟਸ ਤੇ ਪੀ.ਟੀ.ਈ. 'ਚ ਵਧੀਆ ਨਤੀਜੇ ਪ੍ਰਾਪਤ ਕਰਨ ਲਈ ਆਪਣਾ ਦਾਖ਼ਲਾ ਲੈ ਸਕਦੇ ਹਨ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਆਈਲੈਟਸ ਤੇ ਪੀ.ਟੀ.ਈ. ਦੀ ਪ੍ਰੀਖਿਆ ਵਾਰ ਵਾਰ ਦੇਣ ਤੋਂ ਬਾਅਦ ਵੀ ਲੋੜ ਮੁਤਾਬਿਕ ਸਕੋਰ ਨਹੀਂ ਆਉਂਦੇ ਉਨ੍ਹਾਂ ਵਿਦਿਆਰਥੀਆਂ ਲਈ ਅਚੀਵਰ ਪੁਆਇੰਟ ਵਧੀਆ ਸਕੋਰ ਪ੍ਰਾਪਤ ਕਰਵਾਉਣ 'ਚ ਵਰਦਾਨ ਸਾਬਿਤ ਹੋ ਰਿਹਾ ਹੈ | ਵਿਦਿਆਰਥੀ ਪਿਊਸ਼ ਮਿਗਲਾਨੀ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਟਾਫ਼ ਦੀ ਗਾਈਡੈਂਸ ਤੇ ਮਿਹਨਤ ਸਦਕਾ ਉਸਨੇ 8 ਬੈਂਡ ਪ੍ਰਾਪਤ ਕੀਤੇ ਹਨ | ਵਿਦਿਆਰਥੀ ਨੂੰ ਇਸ ਪ੍ਰਾਪਤੀ ਲਈ ਸਮੂਹ ਸਟਾਫ਼ ਨੇ ਵਧਾਈ ਦਿੱਤੀ |

ਪਿਛਲੀ ਖ਼ਬਰ ਨਸ਼ਾ ਸਮੱਗਰੀ ਸਮੇਤ 7 ਵਿਅਕਤੀ ਕਾਬੂ ਅਗਲੀ ਖ਼ਬਰ ਰਾਸ਼ਟਰੀ ਪੱਧਰ ਦੀ ਕੁਸ਼ਤੀ 'ਚ ਪਹੁੰਚੀ ਬੀ.ਆਰ.ਸੀ. ਕਾਨਵੈਂਟ ਸਕੂਲ ਸਮਾਧ ਭਾਈ ਦੀ ਸੁਖਪ੍ਰੀਤ ਕੌਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।