19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

6 ਗਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਅਜੀਤ ਡੈਸਕ 19-10-2025
ਕੋਟਕਪੂਰਾ, 18 ਅਕਤੂਬਰ (ਮੋਹਰ ਸਿੰਘ ਗਿੱਲ)-ਹੌਲਦਾਰ ਸੁਖਵਿੰਦਰਪਾਲ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਪਿੰਡ ਸੰਧਵਾਂ ਵਿਚ ਦੀ ਹੁੰਦੇ ਹੋਏ ਦੇਵੀਵਾਲਾ, ਕੋਟਸੁਖੀਆ ਆਦਿ ਨੂੰ ਜਾ ਰਹੇ ਸੀ ਤਾਂ ਜਦ ਪੁਲਿਸ ਪਾਰਟੀ ਨੈਸ਼ਨਲ ਹਾਈਵੇ ਤੋਂ ਦੇਵੀਵਾਲਾ ਰੋਡ ਪਰ ਕਰੀਬ 2 ਕਿੱਲੋਮੀਟਰ ਅੱਗੇ ਪੁੱਜੀ ਤਾਂ ਪਿੰਡ ਦੇਵੀਵਾਲਾ ਸਾਇਡ ਤਾੋ ਇਕ ਨੌਜਵਾਨ ਪੈਦਲ ਤੁਰਿਆ ਆ ਰਿਹਾ ਸੀ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਇਕਦਮ ਪਿੱਛੇ ਨੂੰ ਮੁੜ ਗਿਆ ਅਤੇ ਤੇਜ਼ਕਦਮੀ ਹੋ ਤੁਰਿਆ | ਤਲਾਸ਼ੀ ਦੌਰਾਨ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰਕੇ ਉਸ ਕੋਲੋਂ 6 ਗਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧ 'ਚ ਪੁਲਿਸ ਨੇ ਟਿੰਕੂ ਮਸੀਹ ਵਾਸੀ ਪਿੰਡ ਦੇਵੀ ਵਾਲਾ ਵਿਰੁੱਧ ਥਾਣਾ ਸਦਰ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |

ਪਿਛਲੀ ਖ਼ਬਰ ਕਾਰ-ਟੈਂਪੂ (ਥ੍ਰੀ ਵੀਲ੍ਹਰ) ਵਿਚਕਾਰ ਹਾਦਸਾ, 17 ਜ਼ਖ਼ਮੀ ਅਗਲੀ ਖ਼ਬਰ ਸਰਕਾਰੀ ਸਕੂਲ ਗੁਲਾਬੇਵਾਲਾ ਵਿਖੇ ਮਾਪੇ-ਅਧਿਆਪਕ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।