18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਸ਼ਿਵਾਲਿਕ ਕਿਡਜ਼ ਸਕੂਲ 'ਚ ਰੰਗੋਲੀ ਮੁਕਾਬਲੇ ਕਰਵਾਏ

ਅਜੀਤ ਡੈਸਕ 19-10-2025
ਜੈਤੋ, 18 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਸ਼ਿਵਾਲਿਕ ਕਿਡਜ਼ ਸਕੂਲ ਵਿਖੇ ਅੰਤਰ-ਸਮੁੰਦਰੀ ਰੰਗੋਲੀ ਮੁਕਾਬਲੇ ਕਰਵਾਏ ਗਏ | ਜਿਸ 'ਚ ਸਕੂਲ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ, ਆਪਣੀ ਸਿਰਜਣਾਤਮਕ ਕਲਾ ਦਾ ਪ੍ਰਦਰਸ਼ਨ ਕੀਤਾ | ਇਨ੍ਹਾਂ ਮੁਕਾਬਲਿਆ 'ਚੋਂ ਰਾਵੀ ਹਾਊਸ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਵਿਦਿਆਰਥੀਆਂ ਵਲੋਂ ਸਕੂਲ ਕੈਂਪਸ ਨੂੰ ਵੱਖ-ਵੱਖ ਰੰਗੋਲੀ ਡਿਜ਼ਾਈਨਾਂ ਨਾਲ ਸਜਾਇਆ ਗਿਆ | ਸਕੂਲ ਪਿ੍ੰਸੀਪਲ ਸੁਖਵਿੰਦਰ ਕੌਰ ਗਿੱਲ ਨੇ ਇਸ ਪ੍ਰਯੋਗਤਾ 'ਚ ਹਿੱਸਾ ਲੈਣ ਵਾਲੇ ਵਿਦਿਆਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਕਲਾਤਮਕ ਪ੍ਰਗਟਾਵੇ ਅਤੇ ਟੀਮ ਭਾਵਨਾ ਨੂੰ ਉਤਸ਼ਾਹਿਤ ਕਰਦੀਆਂ ਹਨ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਇਸ ਸ਼ੁੱਭ ਦਿਨ ਦੀ ਵਧਾਈ ਦਿੱਤੀ |
ਪਿਛਲੀ ਖ਼ਬਰ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ 'ਚ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਕਿਸਾਨ ਆਗੂਆਂ ਵਲੋਂ ਮਾਰਕੀਟ ਕਮੇਟੀ ਸਾਦਿਕ ਅਧੀਨ ਆਉਂਦੀਆਂ ਦਾਣਾ ਮੰਡੀਆਂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।