15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਸਰਕਾਰੀ ਮਿਡਲ ਸਕੂਲ ਨਾਥੇਵਾਲਾ ਦੇ 3 ਵਿਦਿਆਰਥੀ ਪੰਜਾਬ ਸਟੇਟ ਖੇਡਾਂ ਲਈ ਚੁਣੇ ਗਏ <br/>

ਅਜੀਤ ਡੈਸਕ 19-10-2025
ਨੱਥੂਵਾਲਾ ਗਰਬੀ, 18 ਅਕਤੂਬਰ (ਨਵਦੀਪ ਸਿੰਘ)-ਸਰਕਾਰੀ ਮਿਡਲ ਸਕੂਲ ਨਾਥੇਵਾਲਾ ਦੇ ਤਿੰਨ ਵਿਦਿਆਰਥੀ ਪੰਜਾਬ ਸਕੂਲ ਦੀਆਂ ਸਟੇਟ ਪੱਧਰੀ ਜੂਡੋ ਟੂਰਨਾਮੈਂਟ ਵਾਸਤੇ ਚੁਣੇ ਗਏ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਅਧਿਆਪਕ ਨਿਰਮਲ ਸਿੰਘ ਨੇ ਦੱਸਿਆ ਕਿ ਮਹਿਕਦੀਪ ਕੌਰ ਜਮਾਤ ਅੱਠਵੀਂ 27 ਕਿੱਲੋਗਰਾਮ ਭਾਰ, ਲਖਵੀਰ ਸਿੰਘ ਜਮਾਤ ਅੱਠਵੀਂ 45 ਕਿੱਲੋਗਰਾਮ ਭਾਰ ਅਤੇ ਅਕਸ਼ਰਾ ਰਾਣੀ ਜਮਾਤ ਸੱਤਵੀਂ ਸਟੇਟ ਜੂਡੋ ਟੂਰਨਾਮੈਂਟ ਵਿਚ ਭਾਗ ਲੈਣਗੇ | ਇਸ ਮੌਕੇ 'ਤੇ ਸਕੂਲ ਦੇ ਸਮੂਹ ਅਧਿਆਪਕਾਂ ਨੇ ਇੰਨਾ ਵਿਦਿਆਰਥੀਆਂ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ ਅਤੇ ਹੋਰ ਮਿਹਨਤ ਕਰਕੇ ਸਟੇਟ ਪੱਧਰ ਦੀਆਂ ਖੇਡਾਂ ਵਿਚ ਵੀ ਜੇਤੂ ਰਹਿਣ ਦਾ ਅਸ਼ੀਰਵਾਦ ਦਿੱਤਾ |

ਪਿਛਲੀ ਖ਼ਬਰ ਸੁਖਜੀਤ ਸਿੰਘ ਮਾਹਲਾ ਨੂੰ ਕੋਰ ਕਮੇਟੀ ਮੈਂਬਰ ਲਾਉਣ ਨਾਲ ਯੂਥ ਅਕਾਲੀ ਦਲ ਹੋਵੇਗਾ ਮਜ਼ਬੂਤ-ਜਸਪਿੰਦਰ ਰਣੀਆਂ <br/> ਅਗਲੀ ਖ਼ਬਰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ-ਖ਼ਾਲਸਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।