11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਕਾਂਗਰਸੀ ਵਰਕਰਾਂ ਨੇ ਘਰ-ਘਰ ਵੋਟਾਂ ਮੰਗੀਆਂ

ਅਜੀਤ ਡੈਸਕ 07-12-2025
ਰੁਪਾਣਾ, 6 ਦਸੰਬਰ (ਜਗਜੀਤ ਸਿੰਘ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਰੁਪਾਣਾ ਤੋਂ ਉਮੀਦਵਾਰ ਹਰਜੀਤ ਸਿੰਘ ਰੁਪਾਣਾ ਅਤੇ ਬਲਾਕ ਸੰਮਤੀ ਮੈਬਰ ਡਾ. ਗੁਰਮੀਤ ਸਿੰਘ ਦੇ ਹੱਕ ਵਿਚ ਕਾਂਗਰਸੀ ਵਰਕਰਾਂ ਨੇ ਕਾਂਗਰਸ ਪਾਰਟੀ ਦੇ ਹੱਥ ਮਜ਼ਬੂਤ ਕਰਨ ਲਈ ਘਰ-ਘਰ ਵੋਟਾਂ ਮੰਗੀਆਂ | ਇਸ ਮੌਕੇ ਸ਼ਿਵਰਾਜ ਸਿੰਘ ਖੋਸਾ, ਹਰਮਨ ਬਰਾੜ, ਸਾਜਨਦੀਪ ਸਿੰਘ, ਕਾਲਾ ਖੋਸਾ, ਹਰਮਨ ਸੰਧੂ, ਲੁੱਗੀ ਬਰਾੜ, ਜਸਵਿੰਦਰ ਬਾਹੀਆ, ਅਵਤਾਰ ਔਲਖ ਪਾਰਟੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ 'ਆਪ' ਜਿੱਤ ਪ੍ਰਾਪਤ ਕਰੇਗੀ-ਧਾਲੀਵਾਲ ਅਗਲੀ ਖ਼ਬਰ ਅਕਾਲੀ ਆਗੂਆਂ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਲਈ ਵੋਟਾਂ ਮੰਗੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।