07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਹਰਪਾਲ ਕੌਰ ਦੇ ਦਿਹਾਂਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਅਜੀਤ ਡੈਸਕ 28-12-2025
ਮੰਡੀ ਲੱਖੇਵਾਲੀ, 27 ਦਸੰਬਰ (ਮਿਲਖ ਰਾਜ)-ਆਮ ਆਦਮੀ ਦੇ ਜ਼ਿਲ੍ਹਾ ਪ੍ਰਧਾਨ ਜਸ਼ਨ ਬਰਾੜ ਲੱਖੇਵਾਲੀ ਅਤੇ ਚਰਨਜੀਤ ਸਿੰਘ ਧਾਲੀਵਾਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੇ 'ਆਪ' ਆਗੂ ਗੁਰਜੀਤ ਸਿੰਘ ਸਿਵੀਆ ਸਾਬਕਾ ਸਰਪੰਚ ਦੀ ਮਾਤਾ ਹਰਪਾਲ ਕੌਰ ਦੇ ਅਕਾਲ ਚਲਾਣੇ 'ਤੇ ਪਿੰਡ ਨੰਦਗੜ੍ਹ ਪੁੱਜ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਸਰਪੰਚ ਗੁਰਜੀਤ ਸਿੰਘ, ਪ੍ਰਕਾਸ਼ ਸਿੰਘ, ਗੁਰਪ੍ਰੀਤ ਸਿੰਘ ਸਿਵੀਆ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅੰਗਰੇਜ਼ ਸਿੰਘ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ ਅਗਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਅੰਗਹੀਣਾਂ ਨੂੰ ਦਿੱਤੀ ਵਿੱਤੀ ਸਹਾਇਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।