18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ

ਅਜੀਤ ਡੈਸਕ 02-06-2025
ਜੈਤੋ, 1 ਜੂਨ (ਗੁਰਮੀਤਪਾਲ ਰੋੜੀਕਪੂਰਾ)- ਸਿਵਲ ਹਸਪਤਾਲ ਜੈਤੋ ਵਿਖੇ ਡਾ. ਵਰਿੰਦਰ ਕੁਮਾਰ ਐਸ.ਐਮ.ਓ. ਜੈਤੋ, ਮੈਡੀਕਲ ਅਫ਼ਸਰ ਡਾ. ਰਾਜਵੀਰ ਕੌਰ ਜੈਤੋ ਦੀ ਅਗਵਾਈ ਹੇਠ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ | ਜਿਸ ਵਿਚ ਨਸ਼ਾ ਮੁਕਤੀ ਦਵਾਈ ਕੇਂਦਰ ਦੇ ਕੌਂਸਲਰ ਅਮਨਦੀਪ ਕੌਰ ਨੇ ਤੰਬਾਕੂ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ | ਉਨ੍ਹਾਂ ਦੱਸਿਆ ਕਿ ਇਸ ਦੇ ਬਚਾਅ ਲਈ ਸਰਕਾਰੀ ਹਸਪਤਾਲ 'ਚ ਵਿਸ਼ੇਸ਼ ਇਲਾਜ ਦਾ ਪ੍ਰਬੰਧ ਹੈ | ਇਸ ਮੌਕੇ ਬਲਜੀਤ ਕੌਰ, ਗਗਨਦੀਪ ਕੌਰ, ਮਨਪ੍ਰੀਤ ਕੌਰ, ਕੁਲਦੀਪ ਕੌਰ, ਲਵਪ੍ਰੀਤ ਸਿੰਘ, ਅਸ਼ਵਨੀ ਸਿੰਘ, ਗੁਰਚਰਨ ਸਿੰਘ, ਯਾਦਵਿੰਦਰ ਸਿੰਘ, ਸੁਖਵਿੰਦਰ ਸਿੰਘ, ਬਲਜੀਤ ਕੌਰ ਅਤੇ ਸਮੂਹ ਸਟਾਫ਼ ਸਿਵਲ ਹਸਪਤਾਲ ਜੈਤੋ ਹਾਜ਼ਰ ਸੀ |
ਪਿਛਲੀ ਖ਼ਬਰ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ ਅਗਲੀ ਖ਼ਬਰ ਅਕਾਲੀ ਆਗੂ ਪਰਮਜੀਤ ਸਿੰਘ ਸੰਧੂ ਗੁਰੂਸਰ ਨੂੰ ਸਦਮਾ, ਮਾਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।