23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਏ ਜਾਣ ਦੀ ਖੁਸ਼ੀ 'ਚ ਲੱਡੂ ਵੰਡੇ

ਅਜੀਤ ਡੈਸਕ 16-07-2025
ਸਾਦਿਕ, 15 ਜੁਲਾਈ (ਆਰ.ਐਸ.ਧੁੰਨਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਪਾਰਟੀ ਦੀ ਵਰਕਿੰਗ ਕਮੇਟੀ ਦਾ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਸੀਨੀਅਰ ਅਕਾਲੀ ਆਗੂ ਗੁਲਜੀਤ ਸਿੰਘ ਢਿੱਲੋਂ ਢਿੱਲਵਾਂ ਖੁਰਦ, ਹਰਮਨ ਸਿੰਘ ਢਿੱਲੋਂ, ਕੁਲਵਿੰਦਰ ਸਿੰਘ, ਭੁਪਿੰਦਰ ਸਿੰਘ, ਰਵਿੰਦਰ ਸਿੰਘ, ਦਵਿੰਦਰ ਸਿੰਘ, ਭਰਪੂਰ ਸਿੰਘ, ਗੁਰਤੇਜ ਸਿੰਘ ਅਤੇ ਸੁੱਖ ਆਦਿ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਲੱਡੂ ਵੰਡ ਕੇ ਖੁਸ਼ੀ ਮਨਾਈ ਅਤੇ ਬੰਟੀ ਰੋਮਾਣਾ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ | ਇਸ ਮੌਕੇ ਗੁਲਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਬੰਟੀ ਰੋਮਾਣਾ ਦਾ ਨਿਯੁਕਤੀ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ ਅਤੇ ਆਉਣ ਵਾਲੇ ਸੇਮਾ ਦੌਰਾਨ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਹੀ ਸਰਕਾਰ ਬਣੇਗੀ |
ਪਿਛਲੀ ਖ਼ਬਰ ਭਾਕਿਯੂ ਲੱਖੋਵਾਲ ਦੀ ਮੀਟਿੰਗ ਹੋਈ ਅਗਲੀ ਖ਼ਬਰ ਮੀਂਹ ਤੇ ਨਾਲੀਆਂ ਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਮੁਸ਼ਕਿਲਾਂ ਨਾਲ ਜੂਝ ਰਹੇ ਹਨ ਕਸਬਾ ਬਰਗਾੜੀ ਦੇ ਲੋਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।