15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਜ਼ਿਲ੍ਹਾ ਮੈਜਿਸਟ੍ਰੇਟ ਨੇ ਕਬੂਤਰਬਾਜ਼ੀ ਮੁਕਾਬਲਿਆਂ 'ਤੇ ਪਾਬੰਦੀ ਹਟਾਈ <br/>

ਅਜੀਤ ਡੈਸਕ 17-07-2025
ਫ਼ਰੀਦਕੋਟ, 16 ਜੁਲਾਈ (ਜਸਵੰਤ ਸਿੰਘ ਪੁਰਬਾ)-ਡਾਇਰੈਕਟਰ ਪਸ਼ੂ ਪਾਲਣ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਦਫ਼ਤਰ ਡਿਪਟੀ ਕਮਿਸ਼ਨਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ 20 ਜੂਨ 2025 ਨੂੰ ਜ਼ਿਲ੍ਹੇ ਵਿਚ ਕਬੂਤਰਬਾਜ਼ੀ ਮੁਕਾਬਲਿਆਂ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਸਨ | ਜ਼ਿਲ੍ਹਾ ਮੈਜਿਸਟ੍ਰੇਟ ਪੂਨਮਦੀਪ ਕੌਰ ਨੇ ਨਵੇਂ ਹੁਕਮ ਜਾਰੀ ਕਰਕੇ ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਵਾਪਸ ਲੈ ਲਿਆ ਹੈ |

ਪਿਛਲੀ ਖ਼ਬਰ ਕਾਂਗਰਸੀ ਆਗੂਆਂ ਨੇ ਸ਼ਰਮਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਮਹਿਲਾ ਪਾਸੋਂ ਪਰਸ ਖੋਹ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।