04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਮਾਊਾਟ ਲਿਟਰਾ ਜ਼ੀ ਸਕੂਲ 'ਚ ਵਣ ਮਹਾਂਉਤਸਵ ਮਨਾਇਆ

ਅਜੀਤ ਡੈਸਕ 18-07-2025
ਫ਼ਰੀਦਕੋਟ, 17 ਜੁਲਾਈ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਵਿਖੇ 'ਇਕ ਪੌਦਾ ਮਾਂ ਦੇ ਨਾਂਅ' ਮੁਹਿੰਮ ਤਹਿਤ ਵਣ ਮਹਾਂਉਤਸਵ ਮਨਾਇਆ | ਸਮਾਗਮ 'ਚ ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਤੇ ਆਪਣੀਆਂ ਮਾਂ ਦੇ ਨਾਂਅ 'ਤੇ ਬੂਟੇ ਲਗਾਏ | ਵਿਦਿਆਰਥੀਆਂ ਨੇ ਬੂਟਿਆਂ ਦੀ ਦੇਖਭਾਲ ਕਰਨ ਦਾ ਵਾਅਦਾ ਕੀਤਾ ਅਤੇ ਵਾਤਾਵਰਨ ਸੰਭਾਲ ਦੀ ਮਹੱਤਤਾ ਨੂੰ ਸਮਝਿਆ | ਮਾਵਾਂ ਪ੍ਰਤੀ ਸ਼ੁਕਰਗੁਜ਼ਾਰੀ ਤੇ ਪਿਆਰ ਪ੍ਰਗਟ ਕਰਨ ਲਈ ਬੂਟਿਆਂ ਦੇ ਨਾਂਅ ਰੱਖੇ ਗਏ | ਚੇਅਰਮੈਨ ਇੰਜੀਨੀਅਰ ਚਮਨ ਲਾਲ ਗੁਲਾਟੀ ਅਤੇ ਪਿ੍ੰਸੀਪਲ ਡਾ. ਸੁਰੇਸ਼ ਸ਼ਰਮਾ ਨੇ ਦੱਸਿਆ ਕਿ ਅਸੀਂ ਆਪਣੇ ਵਾਤਾਵਰਨ ਨੂੰ ਸਾਫ਼ ਅਤੇ ਹਰਾ-ਭਰਾ ਬਣਾਉਣ ਵੱਲ ਕਦਮ ਚੁੱਕ ਰਹੇ ਹਾਂ | 'ਮਾਂ ਦੇ ਨਾਮ 'ਤੇ ਇਕ ਪੌਦਾ' ਮੁਹਿੰਮ ਰਾਹੀਂ ਅਸੀਂ ਇਕੱਠੇ ਇਕ ਹਰੇ ਭਰੇ ਅਤੇ ਸਿਹਤਮੰਦ ਭਵਿੱਖ ਵੱਲ ਵਧ ਰਹੇ ਹਾਂ |
ਪਿਛਲੀ ਖ਼ਬਰ ਬਾਜਾਖਾਨਾ ਵਿਖੇ ਸੇਵਾ ਕੇਂਦਰ ਬਾਰਿਸ਼ ਦੇ ਪਾਣੀ 'ਚ ਘਿਰਿਆ ਅਗਲੀ ਖ਼ਬਰ ਭਾਜਪਾ ਆਗੂ ਗੌਰਵ ਕੱਕੜ ਨੇ ਰਾਜਪਾਲ ਨੂੰ ਮੰਗ-ਪੱਤਰ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।