02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਅਚੀਵਰ ਪੁਆਇੰਟ ਕੋਟਕਪੂਰਾ ਨੇ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ

ਅਜੀਤ ਡੈਸਕ 20-07-2025
ਫ਼ਰੀਦਕੋਟ, 19 ਜੁਲਾਈ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਨੇ ਕੈਨੇਡਾ ਦਾ ਵਿਜ਼ਟਰ ਵੀਜ਼ਾ ਪਰਮਜੀਤ ਕੌਰ ਵਾਸੀ ਸ੍ਰੀ ਮੁਕਤਸਰ ਸਾਹਿਬ 10 ਦਿਨ 'ਚ ਲਗਾ ਕੇ ਰਿਕਾਰਡ ਕਾਇਮ ਕੀਤਾ ਹੈ | ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਕੈਨੇਡਾ ਜਾਣ ਦਾ ਸੁਪਨਾ ਅਚੀਵਰ ਪੁਆਇੰਟ ਕੋਟਕਪੂਰਾ ਦੀਆਂ ਯੋਗ ਸੇਵਾਵਾਂ ਨਾਲ ਪੂਰਾ ਹੋਇਆ ਹੈ | ਸੈਂਟਰ ਹੈਡ ਬਰਿੰਦਰ ਸਿੰਘ ਨੇ ਦੱਸਿਆ ਕਿ ਅਚੀਵਰ ਪੁਆਇੰਟ ਸੈਂਟਰ ਵਲੋਂ ਸਟੱਡੀ ਵੀਜ਼ਾ, ਸਪਾਊਸ ਵੀਜ਼ਾ, ਆਈਲਟਸ ਤੇ ਪੀ. ਟੀ. ਈ. ਸੰਬੰਧੀ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ | ਅਚੀਵਰ ਪੁਆਇੰਟ ਸੈਂਟਰ ਵੀਜ਼ਾ ਪ੍ਰਾਪਤ ਕਰਵਾਉਣ 'ਚ ਵਰਦਾਨ ਸਾਬਿਤ ਹੋ ਰਿਹਾ ਹੈ | ਇਸ ਮੌਕੇ ਪਰਮਜੀਤ ਕੌਰ ਨੂੰ ਸੈਂਟਰ ਹੈਡ ਬਰਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਵਧਾਈ ਦਿੱਤੀ |
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਫਲੱਡ ਕੰਟਰੋਲ ਰੂਮ ਲਗਾਤਾਰ ਕਾਰਜਸ਼ੀਲ-ਡੀ. ਸੀ. ਅਗਲੀ ਖ਼ਬਰ ਵਿਧਵਾ ਦੀ ਜਾਇਦਾਦ ਹੜੱਪਣ ਦੀ ਨੀਅਤ ਨਾਲ ਫ਼ਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਤਹਿਤ ਪੰਜ ਵਿਰੁੱਧ ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।