07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸਰਬੱਤ ਸੁਸਾਇਟੀ ਨੇ ਲੰਗਰ ਲਗਾਇਆ

ਅਜੀਤ ਡੈਸਕ 04-11-2025
ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)-ਸਰਬੱਤ ਸੁਸਾਇਟੀ ਫ਼ਰੀਦਕੋਟ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਕੋਟਕਪੂਰਾ ਰੋਡ 'ਤੇ ਮੱਕੀ ਦੀ ਰੋਟੀ ਤੇ ਸਰੋਂ ਦੇ ਸਾਗ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਕੁਲਦੀਪ ਸਿੰਘ ਗਿੱਲ, ਇਕਬਾਲ ਸਿੰਘ ਸਮਾਘ, ਕਰਮਜੀਤ ਸਿੰਘ, ਚਰਨਜੀਤ ਸਿੰਘ ਗੋਂਦਾਰਾ, ਭੁਪਿੰਦਰਪਾਲ ਸਿੰਘ, ਦਰਸ਼ਨ ਸਿੰਘ ਬਾਠ, ਪਰਮਪਾਲ ਸਿੰਘ, ਹਰਜਿੰਦਰ ਸਿੰਘ, ਇੰਦਰਪ੍ਰੀਤ ਸਿੰਘ ਸੇਖੋਂ, ਜਸਵਿੰਦਰ ਸਿੰਘ ਪੱਪੀ ਸੇਖੋਂ, ਜੈਵੀਰ ਸਿੰਘ ਸੇਖੋਂ, ਮਹਿਤਾਬ ਸਿੰਘ ਬਰਾੜ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਤਾਬਦੀ ਨਗਰ ਕੀਰਤਨ ਫ਼ਰੀਦਕੋਟ ਪੁੱਜਾ ਅਗਲੀ ਖ਼ਬਰ ਅਰੋੜਾ ਮਹਾਂ ਸਭਾ ਨੇ ਤੁਲਸੀ ਦੇ ਬੂਟਿਆਂ ਦਾ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।